ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ ਤਰਨਤਾਰਨ (ਆਵਾਜ਼ਿ ਕੌਮ ਬਿਊਰੋ)-ਬੀਤੇ ਦਿਨੀਂ ਐੱਨ. ਸੀ. ਬੀ. ਅਤੇ ਬੀ. ਐੱਸ. ਐੱਫ਼. ਦੇ ਸਾਂਝੇ ਆਪ੍ਰੇਸ਼ਨ ਦੌਰਾਨ ਐਂਟੀ ਡਰੋਨ ਸਿਸਟਮ ’ਚ ਤਾਇਨਾਤ ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਕਰਨਬੀਰ ਸਿੰਘ ਨੂੰ 15 ਕਿਲੋ ਹੈਰੋਇਨ ਅਤੇ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਐੱਨ. ਸੀ. ਬੀ. […]