ਧਾਰਮਿਕ ਸਮਾਗਮ ਵਿੱਚ ਤੇਰੀ ਓਟ   ਬਿਰਧ ਆਸਰਮ ਦੇ ਮੁੱਖੀ ਅਤੇ ਸਿੱਖ ਪੰਥ ਦੇ ਮਹਾਨ ਕਥਾਵਾਚਕ ਗਿਆਨੀ ਭੁਪਿੰਦਰ ਸਿੰਘ  ਜੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਜੀ ਸੋਢੀ ਮੁੱਖੀ  ਦਸਮੇਸ਼ ਤਰਨਾ ਦਲ ਅਤੇ ਸੰਤ ਬਾਬਾ ਬੁੱਧ ਸਿੰਘ ਜੀ ਨਿੱਕੇ ਘੁੰਮਣਾ ਵਾਲੇ। ਫੋਟੋ ਬਾਬਾ ਸੁਖਵੰਤ ਸਿੰਘ ਚੰਨਣਕੇ ਚੌਕ ਮਹਿਤਾ।