Month: January 2024
ਚੌਪਹਿਰਾ ਸਮਾਗਮਾਂ ’ਚ ਭਾਰੀ ਹਾਜ਼ਰੀ ਸੰਗਤ ਦੀ ਗੁਰੂਘਰ ਪ੍ਰਤੀ ਆਸਥਾ ਦਾ ਪ੍ਰਮਾਣ। ( ਪ੍ਰੋ. ਸਰਚਾਂਦ ਸਿੰਘ ਖਿਆਲਾ)
ਇਹ ਇਕ ਸੁੱਖਦ ਵਰਤਾਰਾ ਹੈ ਕਿ ਅੱਜ ਦੇਹਧਾਰੀ ਗੁਰੂ ਡੰਮ੍ਹ, ਪਖੰਡੀ ਡੇਰੇਦਾਰ ਅਤੇ ਝੂਠੇ ਸਾਧਾਂ ਤੋਂ ਤੇਜ਼ੀ ਨਾਲ ਮੋਹ ਭੰਗ ਹੋ ਕੇ ਸਿੱਖ ਸਮਾਜ ਦਾ ਵੱਡਾ ਹਿੱਸਾ ਸੰਗਤੀ ਰੂਪ ’ਚ ਗੁਰੂਘਰ ਪ੍ਰਤੀ ਸ਼ਰਧਾ, ਪ੍ਰੇਮ ਅਤੇ ਭਰੋਸੇ ਦਾ ਵੱਧ ਚੜ੍ਹ ਕੇ ਪ੍ਰਗਟਾਵਾ ਕਰ ਰਹੀਆਂ ਹਨ। ਕੌਮਾਂਤਰੀ ਪ੍ਰਸਿੱਧੀ ਹਾਸਲ ਅਤੇ ਸਿੱਖ ਕੌਮ ਦਾ ਹੀ ਨਹੀਂ ਸਮੂਹ ਨਾਨਕ…

ਗੁਰੂ ਕਾਸ਼ੀ ਯੂਨੀਵਰਸਿਟੀ ਦੀਆਂ ਖਿਡਾਰਨਾਂ ਬਣੀਆਂ “ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈਂਪੀਅਨ”
ਜੀ.ਕੇ.ਯੂ. ਦੀ ਨਿਸ਼ਾ ਬਣੀ ਬੈਸਟ ਰੇਡਰ ਤੇ ਸੀ.ਯੂ ਦੀ ਸਾਕਸ਼ੀ ਨੂੰ ਮਿਲਿਆ ਬੈਸਟ ਡਿਫੈਂਡਰ ਦਾ ਖਿਤਾਬ ਤਲਵੰਡੀ ਸਾਬੋ, 30 ਜਨਵਰੀ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਆਯੋਜਿਤ ਛੇ ਰੋਜ਼ਾ ਨੋਰਥ ਜ਼ੋਨ/ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈੰਪੀਅਨਸ਼ਿਪ–2024 (ਲੜਕੀਆਂ) ਦਾ ਖਿਤਾਬ ਮੇਜ਼ਬਾਨ ਖਿਡਾਰਨਾਂ ਨੇ ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ ਨੂੰ 31-25 ਦੇ ਫਰਕ ਨਾਲ ਹਰਾ ਕੇ ਜਿੱਤਿਆ। ਇਸ ਮੌਕੇ…

ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਜਸਪ੍ਰੀਤ ਸਿੰਘ ਨੇ ਸੰਭਾਲਿਆ ਚਾਰਜ
ਬਠਿੰਡਾ, 30 ਜਨਵਰੀ (ਗੁਰਜੰਟ ਸਿੰਘ ਨਥੇਹਾ)- ਅੱਜ ਇੱਥੇ ਡਿਪਟੀ ਕਮਿਸ਼ਨਰ ਵਜੋਂ ਸ. ਜਸਪ੍ਰੀਤ ਸਿੰਘ (ਆਈਏਐਸ) ਨੇ ਆਪਣਾ ਚਾਰਜ ਸੰਭਾਲ ਲਿਆ ਹੈ। 2014 ਬੈਚ ਦੇ ਆਈਏਐਸ ਅਧਿਕਾਰੀ ਸ. ਜਸਪ੍ਰੀਤ ਸਿੰਘ ਇਸ ਸਮੇਂ ਡਾਇਰੈਕਟਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਤੋਂ ਇਲਾਵਾ ਪੰਜਾਬ ਨਿਵੇਸ਼ ਪ੍ਰਮੋਸ਼ਨ ਬਿਊਰੋ ਦੇ ਵਧੀਕ ਸੀ.ਈ.ਓ. ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਇਸ…

ਇੰਟਰਨੈਸ਼ਨਲ ਪੰਥਕ ਦਲ ਜਥੇਬੰਦੀ ਵੱਲੋਂ ਅਹੁਦੇਦਾਰ ਸਿੰਘਾਂ ਦਾ ਹਾਲ ਚਾਲ ਪੁੱਛਣ ਲਈ ਹਸਪਤਾਲ ਪਹੁੰਚੇ।
ਪਿੰਡ ਪਹੂਵਿੰਡ ਸਾਹਿਬ ਵਿਖੇ ਸੰਤ ਭਿੰਡਰਾਂਵਾਲਿਆਂ ਦੀ ਫੋਟੋ ਦੇ ਵਿਵਾਦ ਨੂੰ ਲੈ ਕੇ ਪਿੰਡ ਰੋਡੇ ਤੋਂ ਜਥਾ ਪਹੁੰਚਿਆ ਪ੍ਰਬੰਧਕਾ ਨਾਲ ਲੜਾਈ ਝਗੜਾ ਹੋਣ ਕਾਰਨ ਦੋ ਸਿੰਘ ਜਖਮੀ ਹੋਏ। (ਮਨਪ੍ਰੀਤ ਸਿੰਘ ਵਾੜਾ ਸ਼ੇਰ ਸਿੰਘ)ਦਮਦਮੀ ਟਕਸਾਲ ਦੇ ਪਹਿਲੇ ਮੁੱਖੀ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਪਹੂਵਿੰਡ ਸਾਹਿਬ ਵਿਖੇ ਸੰਤ ਗਿਆਨੀ ਜਰਨੈਲ ਸਿੰਘ ਜੀ…

ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਉਤਾਰਨ ਵਾਲੇ ਕੈਪਟਨ ਨੂੰ ਪੰਥ ‘ਚੋਂ ਛੇਕਿਆ ਜਾਏ ਤੇ ਗੁਰਦੁਆਰਾ ਪ੍ਰਧਾਨਗੀ ਤੋਂ ਹਟਾਇਆ ਜਾਏ : ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾਕੈਪਟਨ ਹਰਸਿਮਰਨ ‘ਤੇ ਹਮਲਾ ਕਰਨ ਵਾਲੇ ਨੌਜਵਾਨਾਂ ਦੀ ਫ਼ੈਡਰੇਸ਼ਨ ਵੱਲੋਂ ਸ਼ਲਾਘਾ
ਅੰਮ੍ਰਿਤਸਰ, 28 ਜਨਵਰੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਪਹੂਵਿੰਡ ‘ਚ ਕੈਪਟਨ ਨੇ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਇੱਕ ਤਸਵੀਰ ਹਟਾਈ ਪਰ ਅਣਖ਼ੀਲੇ ਸਿੱਖ ਨੌਜਵਾਨਾਂ ਨੇ ਅਨੇਕਾਂ ਤਸਵੀਰਾਂ ਲਗਾ ਦਿੱਤੀਆਂ ਅਤੇ ਹੁਣ ਹੋਰ ਵੀ ਲੱਗਣਗੀਆਂ। ਉਹਨਾਂ ਕਿਹਾ ਕਿ ਕੈਪਟਨ ਹਰਸਿਮਰਨ ਸਿਹੁੰ ਦੀ ਮੱਤ ਮਾਰੀ ਗਈ…

ਬਠਿੰਡੇ ਜ਼ਿਲ੍ਹੇ ’ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ- ਜ਼ਿਲ੍ਹਾ ਮੈਜਿਸਟ੍ਰੇਟ
ਹੁਕਮ 23 ਮਾਰਚ 2024 ਤੱਕ ਰਹਿਣਗੇ ਲਾਗੂ ਬਠਿੰਡਾ, 28 ਜਨਵਰੀ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ਅੰਦਰ ਉਲਾਈਵ ਗਰੀਨ ਰੰਗ ਦੀ…