Month: January 2024

ਜਥੇਦਾਰ ਬਾਬਾ ਨਛੱਤਰ ਸਿੰਘ ਜੀ ਅਸਟਰੀਆ ਯੂਰਪ ਦੀ ਧਰਤੀ ਤੋਂ ਵਾਪਸ ਪੰਜਾਬ ਦੀ ਧਰਤੀ ਤੇ ਪਹੁੰਚੇ
ਚੀਫ ਐਡਵਾਈਜ਼ਰ ਬਾਬਾ ਸੱਜਣ ਸਿੰਘ ਜੀ ਅਤੇ ਸਮੂਹ ਅਹੁਦੇਦਾਰਾਂ ਵੱਲੋਂ ਜੋਸ਼ੋ ਖਰੋਸ਼ ਨਾਲ ਸਵਾਗਤ ਕੀਤਾ ਅਤੇ ਜੀ ਆਇਆ ਕਿਹਾ। ਤਰਨਤਾਰਨ (ਮਨਪ੍ਰੀਤ ਸਿੰਘ ਵਾੜਾ ਸ਼ੇਰ ਸਿੰਘ) ਇੰਟਰਨੈਸ਼ਨਲ ਪੰਥਕ ਦਲ ਅਸਟਰੀਆ ਯੂਰਪ ਦੇ ਪ੍ਰਧਾਨ ਜਥੇਦਾਰ ਬਾਬਾ ਨਛੱਤਰ ਸਿੰਘ ਜੀ ਭੈਣੀ ਮੱਸਾ ਸਿੰਘ ਵਾਲੇ ਅਸਟਰੀਆ ਯੂਰਪ ਦੀ ਧਰਤੀ ਤੋਂ ਵਾਪਸ ਪੰਜਾਬ ਪਹੁੰਚੇ। ਏਅਰਪੋਰਟ ਤੇ ਇੰਟਰਨੈਸ਼ਨਲ ਪੰਥਕ ਦਲ ਦੇ…

ਖਾਲਸਾ ਪੰਥ ਵੱਲੋਂ ਸ਼ਹੀਦ ਜਥੇਦਾਰ ਕਾਉਂਕੇ ਸਾਹਿਬ ਨੂੰ ਪੰਥ ਰਤਨ ਫਖ਼ਰੇ ਕੌਮ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ
( ) ਗੁਰਦੁਆਰਾ ਪਾਤਸ਼ਾਹੀ ਦਸਵੀਂ ਨਾਢਾ ਸਾਹਿਬ ਪੰਚਕੂਲਾ ਨੇੜੇ ਚੰਡੀਗੜ ਵਿਖੇ ਅੱਜ ਪੰਥ ਜਥੇਬੰਦੀਆਂ ਵਲੋਂ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਮਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਹੀਦੀ ਉਪਰੰਤ ਪੰਥ ਰਤਨ ਫ਼ਖਰੇ ਕੌਮ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਇਹ ਸਨਮਾਨ ਜਥੇਦਾਰ ਕਾਉਂਕੇ ਦੇ ਸਪੁੱਤਰ ਭਾਈ ਹਰੀ ਸਿੰਘ ਕਾਉਂਕੇ ਨੇ ਪ੍ਰਾਪਤ ਕੀਤਾ ਇਹ ਸ਼ਹੀਦੀ ਸਮਾਗਮ…

ਮਨਜੀਤ ਸਿੰਘ ਜੀਕੇ ਨੂੰ ਬਿਨਾਂ ਸਬੂਤਾਂ ਦੇ ਗੋਲਕ ਚੋਰ ਕਹਿਣ ਵਾਲੀ ਟੀਮ ਸਿਰਸਾ ਦੀ ਅਦਾਲਤ ਵਲੋਂ ਮੁੜ ਅਪੀਲ ਖਾਰਿਜ਼
ਜੀਕੇ ਨੇ ਟੀਮ ਸਿਰਸਾ ਤੇ ਮਾਣਹਾਣੀ ਦਾ ਕੇਸ ਕੀਤਾ ਹੋਇਆ ਹੈ ਦਰਜ਼ ਨਵੀਂ ਦਿੱਲੀ 24 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦਵਾਰਾ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜੀਤ ਸਿੰਘ ਜੀਕੇ ਨੂੰ ਬਿਨਾਂ ਸਬੂਤਾਂ ਦੇ ‘ਚੋਰ’ ਕਹਿਣ ਦੇ ਮਾਮਲੇ ਵਿਚ “ਟੀਮ ਸਿਰਸਾ” ਦੀਆਂ ਮੁਸਕਲਾਂ ਵਿਚ ਵਾਧਾ ਹੋ ਗਿਆ ਹੈ। ਦਿੱਲੀ ਹਾਈਕੋਰਟ ਨੇ ਅੱਜ “ਟੀਮ ਸਿਰਸਾ” ਨੂੰ ਵੱਡਾ…

ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਤਾਰਪੀਡੋ ਕਰਣ ਵਾਲੀ ਦਿੱਲੀ ਕਮੇਟੀ ਜੱਥੇਦਾਰ ਕਾਉਂਕੇ ਦੇ ਨਾਮ ਤੇ ਰਾਜਨੀਤੀ ਨਾ ਕਰਨ: ਸਰਨਾ
ਨਵੀਂ ਦਿੱਲੀ 21 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਗੁਰੂ ਸਾਹਿਬ ਦੇ ਸਮੇਂ ਤੋਂ ਲੈਕੇ ਹੁਣ ਤੱਕ ਕੌਮ ਵਿੱਚ ਬੇਅੰਤ ਸ਼ਹੀਦ ਹੋਏ ਹਨ, ਅਨੇਕ ਵਾਰੀ ਆਪਣੇ ਹੱਕਾਂ ਲਈ ਸਿੱਖ ਕੌਮ ਨੇ ਮੋਰਚੇ ਲਾਏ ਤੇ ਲਹਿਰਾਂ ਉੱਠੀਆਂ…