
ਭਾਈ ਕਾਉਂਕੇ ਨੂੰ ਫਖ਼ਰ ਏ ਕੌਮ ਐਵਾਰਡ ਦੇਣ ਦੀ ਮੰਗ ਦਾ ਸਰਨਾ ਵਲੋਂ ਵਿਰੋਧ ਕਿਉਂ.? ਕਾਲਕਾ
ਨਵੀਂ ਦਿੱਲੀ, 22 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੂੰ ਸਵਾਲ ਕੀਤਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ’ਤੇ ਉਹਨਾਂ ਅਤੇ ਉਹਨਾਂ ਦੇ ’ਗੋਲਕ ਦੇ ਯਾਰ’ ਦਾ ਤਿੰਨ ਦਹਾਕੇ ਤੱਕ ਕਬਜ਼ਾ ਰਿਹਾ ਹੈ, ਇਸ ਸਮੇਂ ਦੌਰਾਨ…