ਭਾਰਤ ਸਰਕਾਰ ਵੱਲੋਂ ਬ੍ਰਿਟਿਸ਼ ਸਿੱਖ ਕੌਂਸਲ ਦੇ ਮੁਖੀ ਦਿਉਲ ਦਾ ਵੀਜ਼ਾ ਕੀਤਾ ਰੱਦ

ਸਫ਼ਾਰਤਖ਼ਾਨੇ ਵੱਲੋਂ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਦਾ ਦੋਸ਼, ਮੁੱਖ ਧਾਰਾ ਵਿੱਚ ਸਾਮਿਲ ਸਿੱਖਾਂ ਦੇ ਵੀ ਵੀਜੇ ਹੋਏ ਰੱਦ ਲੰਡਨ – ਸਰਬਜੀਤ ਸਿੰਘ ਬਨੂੜ – ਬਰਮਿੰਘਮ ਭਾਰਤੀ ਸਫ਼ਾਰਤਖ਼ਾਨੇ ਨੇ ਯੂਕੇ ਸਿੱਖ ਆਗੂ ਨੂੰ ਭਾਰਤ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਕਰਨ ਦੇ ਸ਼ੱਕ ਵਿੱਚ ਜਾਰੀ ਕੀਤਾ 5 ਸਾਲਾ ਈ- ਵੀਜ਼ਾ ਰੱਦ ਕਰ ਦਿੱਤਾ ਹੈ।ਬ੍ਰਿਟਿਸ਼ ਸਿੱਖ ਕੌਂਸਲ ਯੂਕੇ…

Read More

ਖਹਿਰਾ ਨੂੰ ਜ਼ਮਾਨਤ ਮਾਮਲੇ ’ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਅਪੀਲ ਕੀਤੀ ਰੱਦ

ਸੁਪਰੀਮ ਕੋਰਟ ਨੇ ਐੱਨਡੀਪੀਐੱਸ ਐਕਟ ਕੇਸ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ 2015 ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਦੀ ਅਪੀਲ ਰੱਦ ਕਰ ਦਿੱਤੀ ਹੈ।ਜਸਟਿਸ ਬੇਲਾ ਐਮ. ਤ੍ਰਿਵੇਦੀ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 4 ਜਨਵਰੀ ਦੇ ਹੁਕਮਾਂ ਵਿੱਚ…

Read More

ਜੰਮੂ ਐਂਡ ਕਸ਼ਮੀਰ ਹਾਈਕੋਰਟ ਸਿੰਘ ਅਤੇ ਕੌਰ ਸਬੰਧੀ ਦਿੱਤੇ ਫ਼ੈਸਲੇ ਤੇ ਮੁੜ ਵਿਚਾਰ ਕਰੇ- ਦਵਿੰਦਰ ਸਿੰਘ ਸੋਢੀ

ਐਸ.ਏ.ਐਸ ਨਗਰ 18 ਜਨਵਰੀ,2024- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਤੇ ਪਾਰਟੀ ਦੇ ਬੁਲਾਰੇ ਸ.ਦਵਿੰਦਰ ਸਿੰਘ ਸੋਢੀ ਨੇ ਜੰਮੂ ਅਤੇ ਕਸ਼ਮੀਰ ਹਾਈਕੋਰਟ ਵੱਲੋਂ ਸਿੱਖ ਦੇ ਨਾਮ ਪਿੱਛੇ ਸਿੰਘ ਜਾਂ ਕੌਰ ਜ਼ਰੂਰੀ ਨਾ ਹੋਣ ਦੇ ਦਿੱਤੇ ਫੈਸਲੇ ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆ ਹਾਈਕੋਰਟ ਦੀ ਇਸ…

Read More

ਸਿੱਖ ਧਰਮ ਮੂਰਤੀ ਪੂਜਾ ਦਾ ਖੰਡਨ ਕਰਦਾ ਹੈ ਇਸਲਈ ਕਿਸੇ ਵੀ ਸਿੱਖ ਸਖਸ਼ੀਅਤ ਜਾਂ ਆਗੂ ਨੂੰ ਰਾਮ ਮੂਰਤੀ ਸਥਾਪਨਾ ਸਮਾਗਮ ਵਿਚ ਕਤਈ ਨਹੀ ਜਾਣਾ ਚਾਹੀਦਾ: ਮਾਨ

ਨਵੀਂ ਦਿੱਲੀ, 17 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- “ਕਿਉਂਕਿ ਸਿੱਖ ਧਰਮ ਪੱਥਰ, ਮੂਰਤੀ ਪੂਜਾ ਦਾ ਮੁੱਢ ਤੋ ਹੀ ਜੋਰਦਾਰ ਖੰਡਨ ਕਰਦਾ ਹੈ ਕਿਉਂਕਿ ਇਹ ਹਿੰਦੂ ਰਵਾਇਤ ਇਨਸਾਨੀਅਤ ਨੂੰ ਪੱਥਰ ਪੂਜਾ ਵੱਲ ਧਕੇਲਦੀ ਹੈ । ਜੋ ਕਿ ਸਾਡੇ ਗੁਰੂ ਸਾਹਿਬਾਨ ਨੇ ਇਸਦਾ ਜੋਰਦਾਰ ਵਿਰੋਧ ਕਰਦੇ ਹੋਏ ਇਸ ਵਿਰੁੱਧ ਵੱਡਾ ਸੰਘਰਸ਼ ਕੀਤਾ ਸੀ । ਇਸ ਲਈ ਕਿਸੇ ਵੀ…

Read More

ਭਾਜਪਾ ਸਰਕਾਰ ਦੀਆਂ ਪੱਖਪਾਤੀ ਅਤੇ ਵੰਡੀਆਂ ਪਾਉਣ ਵਾਲੀਆਂ ਨੀਤੀਆਂ ਕਾਰਨ ਘੱਟ ਗਿਣਤੀਆਂ ਵਿਰੁੱਧ ਹਿੰਸਾ ਵਧੀ: ਹਿਊਮਨ ਰਾਈਟਸ ਵਾਚ

ਨਵੀਂ ਦਿੱਲੀ 17 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਅੰਤਰਰਾਸ਼ਟਰੀ ਸੰਗਠਨ ਹਿਊਮਨ ਰਾਈਟਸ ਵਾਚ ਨੇ ਆਪਣੀ ਵਿਸ਼ਵ ਰਿਪੋਰਟ 2024 ਜਾਰੀ ਕੀਤੀ, ਜਿਸ ਵਿਚ ਭਾਰਤ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟਾਈ ਹੈ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਹਿੰਦੂ ਰਾਸ਼ਟਰਵਾਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਕਾਰਕੁਨਾਂ, ਪੱਤਰਕਾਰਾਂ, ਵਿਰੋਧੀ ਸਿਆਸਤਦਾਨਾਂ ਅਤੇ ਸਰਕਾਰ ਦੇ ਹੋਰ ਆਲੋਚਕਾਂ ਨੂੰ…

Read More

‘ਆਪੇ ਗੁਰੁ ਚੇਲਾ’ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਖਾਲਸਾਈ ਜਾਹੋ-ਜਲਾਲ ਨਾਲ ਹੋਇਆ ਸੰਪੰਨ

ਤਲਵੰਡੀ ਸਾਬੋ, 16 ਜਨਵਰੀ (ਗੁਰਜੰਟ ਸਿੰਘ ਨਥੇਹਾ)- ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਕੀਤਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਪਹੁੰਚ ਕੇ ਖਾਲਸਾਈ ਜਾਹੋ-ਜਲਾਲ ਨਾਲ ਜੈਕਾਰਿਆਂ ਦੀ ਗੂੰਜ ਵਿੱਚ…

Read More