Month: February 2024

ਜਰਮਨ ਦੇ ਸਿੱਖਾਂ ਵੱਲੋਂ ਭਾਰਤੀ ਦੂਤਾਵਾਸ ਸਾਹਮਣੇ ਕਿਸਾਨਾਂ ਉੱਤੇ ਢਾਹੇ ਜਾ ਰਹੇ ਜਬਰ ਜ਼ੁਲਮ ਦੇ ਖਿਲਾਫ ਰੋਹ ਮੁਜ਼ਾਹਰਾ ਕਰਕੇ ਕਿਸਾਨਾਂ ਦੇ ਹੱਕ ਵਿੱਚ ਕੀਤੀ ਅਵਾਜ ਬਲੰਦ
ਨਵੀਂ ਦਿੱਲੀ 25 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਭਾਰਤ ਦੀ ਮੰਨੂਵਾਦੀ ਮੋਦੀ, ਅਮਿਤ ਸ਼ਾਹ, ਅਤੇ ਹਰਿਆਣੇ ਦੇ ਖੱਟਰ ਦੀ ਤਾਨਾਸ਼ਾਹ ਹਕੂਮਤ ਵੱਲੋਂ ਆਪਣੀਆਂ ਹੱਕੀ ਮੰਗਾਂ ਵਾਸਤੇ ਦਿੱਲੀ ਸੰਘਰਸ਼ ਕਰਨ ਜਾ ਰਹੇ ਕਿਸਾਨਾਂ ਨੂੰ ਪੰਜਾਬ ਹਰਿਆਣਾ ਬਾਡਰ ਤੇ ਰੋਕ ਕੇ ਉਹਨਾਂ ਉੱਪਰ ਜਬਰ ਜ਼ੁਲਮ ਢਾਹੁਣ, ਉਹਨਾਂ ਉੱਪਰ ਹੰਝੂ ਗੈਸ ਦੇ ਗੋਲੇ ਸਿੱਟ ਕੇ, ਰਸਤੇ ਵਿੱਚ ਕਿੱਲਾਂ ਗੱਡ…

ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਅਜ ਰਾਤ 12 ਵਜੇ ਤੋਂ ਸ਼ਾਮ 4 ਵਜੇ ਤਕ ਹੋਵੇਗਾ ਟਰੈਕਟਰ ਪ੍ਰਦਰਸ਼ਨ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ 25 ਫਰਵਰੀ (ਮਨਪ੍ਰੀਤ ਸਿੰਗਜ ਖਾਲਸਾ):-ਐਸਕੇਐਮ ਨੇ ਮੋਦੀ ਸਰਕਾਰ ਤੋਂ 26-29 ਫਰਵਰੀ ਨੂੰ ਆਬੂ ਧਾਬੀ ਵਿਖੇ ਹੋਣ ਵਾਲੀ ਵਿਸ਼ਵ ਵਪਾਰ ਸੰਗਠਨ ਦੀ 13ਵੀਂ ਮੰਤਰੀ ਪੱਧਰੀ ਕਾਨਫਰੰਸ ਵਿੱਚ ਖੇਤੀ ਨੂੰ ਵਿਸ਼ਵ ਵਪਾਰ ਸੰਗਠਨ ਤੋਂ ਬਾਹਰ ਰੱਖਣ ਲਈ ਵਿਕਸਤ ਦੇਸ਼ਾਂ ‘ਤੇ ਦਬਾਅ ਬਣਾਉਣ ਦੀ ਮੰਗ ਕੀਤੀ ਹੈ । ਭਾਰਤ ਦੇ ਖੁਰਾਕ ਸੁਰੱਖਿਆ ਅਤੇ ਕੀਮਤ ਸਹਾਇਤਾ ਪ੍ਰੋਗਰਾਮ…

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੁਨਰਗਠਨ, ਪਹਿਲੀ ਮਹਿਲਾ ਮੈਂਬਰ ਵੀ ਕਮੇਟੀ ’ਚ ਸ਼ਾਮਲ
3 ਸਰਕਾਰੀ ਨੁਮਾਇੰਦੇ ਅਤੇ 10 ਸਿੱਖ ਭਾਈਚਾਰੇ ਦੇ ਸਤਿਕਾਰਤ ਵਿਅਕਤੀਆਂ ਨੂੰ ਮਿਲੀ ਮੈਂਬਰੀ ਲਾਹੌਰ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐਸ.ਜੀ.ਪੀ.ਸੀ.) ਦਾ ਪੁਨਰਗਠਨ ਕੀਤਾ ਗਿਆ ਹੈ। ਉੱਚ ਅਧਿਕਾਰੀਆਂ ਦੀ ਪ੍ਰਵਾਨਗੀ ਤੋਂ ਬਾਅਦ ਕੀਤੇ ਪੁਨਰਗਠਨ ’ਚ ਇਕ ਸਿੱਖ ਔਰਤ ਨੂੰ ਵੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਕਮੇਟੀ ਦਾ ਮੁੱਖ ਉਦੇਸ਼ ਪਾਕਿਸਤਾਨ ਭਰ ’ਚ ਸਿੱਖਾਂ ਦੇ…