
ਮੈਂਬਰ ਪਾਰਲੀਮੈਂਟ ਸ੍ਰ ਸਿਮਰਨਜੀਤ ਸਿੰਘ ਮਾਨ ਵੱਲੋਂ ਡਿਬਰੂਗੜ ਜੇਲ ਵਿੱਚ ਨਜ਼ਰਬੰਦ ਸਿੰਘਾਂ, ਕਿਸਾਨਾਂ ਦੀਆਂ ਮੰਗਾਂ ਅਤੇ ਐਸ ਜੀ ਪੀ ਸੀ ਵੋਟਾਂ ਸਬੰਧੀ ਡੀ ਸੀ ਅੰਮ੍ਰਿਤਸਰ ਨੂੰ ਦਿੱਤੇ ਗਏ ਮੰਗ ਪੱਤਰ
ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਮੈਂਬਰ ਪਾਰਲੀਮੈਂਟ ਸ੍ਰ ਸਿਮਰਨਜੀਤ ਸਿੰਘ ਮਾਨ ਵੱਲੋਂ ਦੇਸ਼ ਦੀ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੂਰਮੂ ਜੀ ਨੂੰ ਡੀ ਸੀ ਅੰਮ੍ਰਿਤਸਰ ਦੇ ਰਾਹੀਂ ਤਿੰਨ ਮੈਮੋਰੰਡਮ ਦਿੱਤੇ ਗਏ ਜਿਨਾਂ ਵਿੱਚ ਪਹਿਲੇ ਨੰਬਰ ਤੇ ਡਿਬਰੂਗੜ੍ਹ ਜੇਲ ਵਿਖੇ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੂੰ ਪੰਜਾਬ ਸ਼ਿਫਟ ਕਰਨ ਸਬੰਧੀ ਦੂਜਾ ਕਿਸਾਨਾਂ ਵੱਲੋਂ…