Month: February 2024

ਕਿਸਾਨ ਵਿਰੋਧ ਦੇ ਖਿਲਾਫ ਤਾਨਾਸ਼ਾਹੀ ਢੰਗ ਛੱਡ ਸਰਕਾਰ ਮੰਗਾ ਨੂੰ ਕਰੇ ਹੱਲ : ਸੰਯੁਕਤ ਕਿਸਾਨ ਮੋਰਚਾ
16 ਫਰਵਰੀ ਦੇ ਦੇਸ਼ ਵਿਆਪੀ ਵਿਰੋਧ ਐਕਸ਼ਨ ਤੋਂ ਪਹਿਲਾਂ ਕੋਈ ਚਰਚਾ ਕਿਉਂ ਨਹੀਂ..? ਨਵੀਂ ਦਿੱਲੀ 12 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਐਸਕੇਐਮ ਨੇ ਮੋਦੀ ਸਰਕਾਰ ਵੱਲੋਂ ਪੰਜਾਬ ਅਤੇ ਦਿੱਲੀ ਦੀਆਂ ਸਰਹੱਦਾਂ ਵਿੱਚ ਹਾਈਵੇਅ ਵਿੱਚ ਲੋਹੇ ਦੀਆਂ ਮੇਖਾਂ, ਕੰਡਿਆਲੀਆਂ ਤਾਰਾਂ ਅਤੇ ਕੰਕਰੀਟ ਦੇ ਬੈਰੀਕੇਡ ਲਗਾ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਜਮਹੂਰੀ ਢੰਗ ਨਾਲ…

ਹਜੂਰ ਸਾਹਿਬ ਬੋਰਡ ਦਾ ਨਵਾਂ ਐਕਟ ਲਾਗੂ ਕਰਣ ਵਿਰੁੱਧ ਮੁੱਖ ਮੰਤਰੀ ਮਹਾਂਰਾਸ਼ਟਰ ਏਕਨਾਥ ਛਿੰਦੇ ਦੇ ਨਾਮ ਮੰਗ ਪੱਤਰ ਸੌਂਪਿਆ: ਸਰਨਾ
ਨਵੀਂ ਦਿੱਲੀ 12 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿੱਚ ਮਹਾਂਰਾਸ਼ਟਰ ਸਦਨ ਦਿੱਲੀ ਵਿਖੇ ਰੈਜ਼ੀਡੈਂਟ ਕਮਿਸ਼ਨਰ ਸ. ਰੁਪਿੰਦਰ ਸਿੰਘ ਨੂੰ ਮੁੱਖ ਮੰਤਰੀ ਮਹਾਂਰਾਸ਼ਟਰ ਏਕਨਾਥ ਛਿੰਦੇ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ । ਜਿਸ ਰਾਹੀਂ ਤਖ਼ਤ ਸੱਚਖੰਡ ਅਬਿਚਲ ਨਗਰ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਪ੍ਰਬੰਧਕ 1956 ਦੀ…

ਸ਼੍ਰੌਮਣੀ ਅਕਾਲੀ ਦਲ ਬਾਦਲ ਦਾ ਸਿਆਸੀ ਭੱਵਿੱਖ ਲੱਗਾ ਮੁੜ ਦਾਅ ‘ਤੇ
ਲੰਡਨ – ਸਰਬਜੀਤ ਸਿੰਘ ਬਨੂੜ – ਪੰਜਾਬ ਵਿੱਚ ਭਾਜਪਾ ਅਕਾਲੀ ਦਲ ਦੇ ਗੰਠਜੋੜ ਨੂੰ ਲੈ ਕੇ ਸ਼੍ਰੌਮਣੀ ਅਕਾਲੀ ਦਲ ਬਾਦਲ ਦਾ ਸਿਆਸੀ ਭੱਵਿੱਖ ਮੁੜ ਦਾਅ ‘ਤੇ ਲੱਗ ਗਿਆ ਹੈ।ਪੰਜਾਬ ਵਿਧਾਨ ਸਭਾ ਚੌਣਾਂ ਵਿੱਚ ਸ਼੍ਰੌਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਦੀ ਹੋਈ ਜਬਰਦਸਤ ਹਾਰ, ਦੋਵਾਂ ਪਾਰਟੀਆਂ ਦਾ ਸਿਆਸੀ ਤੋੜ ਵਿਛੋੜਾ ‘ਤੇ ਮੁੜ ਸਿਆਸੀ ਕੁਰਸੀ ਦੀ ਲਾਲਸਾ…
ਪੰਜਾਬ ਸਰਕਾਰ ਵੱਲੋਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ 16 ਫਰਵਰੀ ਨੂੰ ਧੂਰੀ ਵਿਖੇ ਹੋਵੇਗਾ – ਡਿਪਟੀ ਕਮਿਸ਼ਨਰ
ਸੰਗਰੂਰ ਸਮੇਤ 8 ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਸਮਾਗਮ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਸੰਗਰੂਰ ( ਰਣਜੀਤ ਸਿੰਘ ਪੇਧਨੀ )ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ’ਤੇ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਸੰਗਰੂਰ ਸਮੇਤ ਪੰਜਾਬ ਦੇ 8 ਜ਼ਿਲ੍ਹਿਆਂ ਦੇ…

ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਪਾਰਟੀ ਪ੍ਰਤੀ ਦਿਨ ਰਾਤ ਦਿੱਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਦਿੱਤਾ ਗਿਆ ਥਾਪੜਾ
ਫੈਡਰੇਸ਼ਨ ਦੇ ਪੁਰਾਣੇ ਮਿਹਨਤੀ ਆਗੂਆ ਨੂੰ ਸ਼ੋਮਣੀ ਅਕਾਲੀ ਦਲ ਵਿੱਚ ਦਿੱਤੀ ਜਾਵੇਗੀ ਵਿਸ਼ੇਸ਼ ਤੌਰ ਤੇ ਜਗ੍ਹਾ –ਸੁਖਬੀਰ ਸਿੰਘ ਬਾਦਲ ਸ੍ਰੀ ਹਰਗੋਬਿੰਦਪੁਰ 11 ਫਰਵਰੀ (ਕੁਲਜੀਤ ਸਿੰਘ ਖੋਖਰ) ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਪੰਜਾਬ ਦੇ ਸਾਬਕਾ ਉਪ ਮੁੱਖ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੌਮਣੀ ਵੱਲੋਂ ਅੱਜ ਵਿਸ਼ੇਸ਼ ਤੌਰ ਅਕਾਲੀ ਦਲ ਦੇ ਜਰਨਲ ਸਕੱਤਰ ਅਤੇ ਬੁਲਾਰੇ ਅਤੇ ਆਲ…
ਪੰਜਾਬ ਸਰਕਾਰ ਸਿਹਤ ਅਤੇ ਤੰਦਰੁਸਤੀ ਸੈਂਟਰਾਂ ਬਾਰੇ ਕਿਉਂ ਨਹੀਂ ਬੋਲਦੀ:ਡਾ ਦਲੇਰ ਸਿੰਘ ਮੁਲਤਾਨੀ
ਚੌਕ ਮਹਿਤਾ ੧੧ਫਰਵਰੀ( ਬਾਬਾ ਸੁਖਵੰਤ ਸਿੰਘ ਚੰਨਣਕੇ ) ਸਿਹਤ ਅਤੇ ਤੰਦਰੁਸਤੀ ਸੈਂਟਰ ( ਐਚ ਡਬਲਯੂ ਸੀ } ਜੋ 2018-19 ਵਿੱਚ ਭਾਰਤ ਸਰਕਾਰ ਵੱਲੋਂ ਚਲਾਈ ਸਕੀਮ ਤਹਿਤ ਸਾਰੇ ਭਾਰਤ ਵਿੱਚ ਤਕਰੀਬਨ ਡੇਢ ਲੱਖ ਸੈਂਟਰ ਹਨ ਅਤੇ ਉਸ ਵਿੱਚੋਂ 4200 ਦੇ ਕਰੀਬ ਪੰਜਾਬ ਦੇ ਹਿੱਸੇ ਵੀ ਆਏ ਪਰ ਪਿਛਲੀ ਸਰਕਾਰ ਨੇ ਤਕਰੀਬਨ ਇੱਕ ਸਾਲ ਤਾਂ ਕਾਗਜ਼ਾਂ…