ਕਨੈਡਾ ਦੇ ਸਰੀ ਵਿਖੇ ਰਹਿੰਦੇ ਸਿਮਰਨਜੀਤ ਸਿੰਘ ਦੇ ਘਰ ‘ਤੇ ਗੋਲੀਬਾਰੀ ਕਰਨ ਤੋਂ ਬਾਅਦ ਨੌਜਵਾਨ ਗ੍ਰਿਫਤਾਰ

ਨਵੀਂ ਦਿੱਲੀ 9 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):-ਕਨੈਡਾ ਦੇ ਸਰੀ, ਬੀ.ਸੀ. ਵਿੱਚ ਹਰਦੀਪ ਸਿੰਘ ਨਿੱਝਰ ਦੇ ਕਰੀਬੀ ਸਿਮਰਨਜੀਤ ਸਿੰਘ ਦੇ ਘਰ ਵਿੱਚ ਕਈ ਗੋਲੀਆਂ ਚੱਲਣ ਤੋਂ ਇੱਕ ਹਫ਼ਤੇ ਬਾਅਦ, ਪੁਲਿਸ ਦਾ ਕਹਿਣਾ ਹੈ ਕਿ ਚੱਲ ਰਹੀ ਜਾਂਚ ਦੌਰਾਨ ਹੁਣ ਦੋ ਕਿਸ਼ੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਕਰਯੋਗ ਹੈ ਕਿ 1 ਫਰਵਰੀ ਨੂੰ ਸਵੇਰੇ ਕਰੀਬ 1:20 ਵਜੇ…

Read More

ਭਾਜਪਾ ਸਾਡੇ ਗੁਰਧਾਮਾਂ ਤੇ ਕਰਨਾ ਚਾਹੁੰਦੀ ਸਿੱਧੇ ਤੌਰ ਤੇ ਕਬਜ਼ੇ, ਪ੍ਰਮਾਣ ਹਜੂਰ ਸਾਹਿਬ ਪ੍ਰਬੰਧਕੀ ਵਿੱਚੋਂ ਸਿੱਖਾਂ ਨੂੰ ਘੱਟ ਕਰਨਾ: ਸਰਨਾ 

ਨਵੀਂ ਦਿੱਲੀ 8 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):-ਦੇਸ਼ ਦੀ ਵੰਡ ਵੇਲੇ ਸਿੱਖਾਂ ਨਾਲ ਜਿਹੜੇ ਵਾਅਦੇ ਕੀਤੇ ਗਏ ਸਨ । ਉਹ ਸਾਰੇ ਆਜ਼ਾਦ ਭਾਰਤ ਅੰਦਰ ਇਕ ਇਕ ਕਰਕੇ ਟੁੱਟ ਰਹੇ ਹਨ । ਜਿਸਦੀ ਤਾਜ਼ਾ ਮਿਸਾਲ ਮਹਾਂਰਾਸ਼ਟਰ ਸਰਕਾਰ ਵਲੋੰ ਤਖ਼ਤ ਸੱਚਖੰਡ ਅਬਿਚਲ ਨਗਰ ਹਜ਼ੂਰ ਸਾਹਿਬ ਬੋਰਡ ਦੇ 1956 ਵਾਲੇ ਐਕਟ ਨੂੰ ਬਿਨਾ ਸਿੱਖ ਕੌਮ ਤੇ ਕੌਮ ਦੀ ਨੁਮਾਇੰਦਾ…

Read More

ਮਹਾਰਾਸ਼ਟਰ ਸਰਕਾਰ ਦਾ ਹਜੂਰ ਸਾਹਿਬ ਐਕਟ ‘ਚ ਮਨਮਰਜ਼ੀ ਨਾਲ ਸੋਧ ਕਰਨਾ ਸਿੱਖਾਂ ਦੇ ਧਾਰਮਿਕ ਮਾਮਲਿਆਂ ‘ਚ ਸਿੱਧਾ ਦਖ਼ਲ: ਬੀਬੀ ਰਣਜੀਤ ਕੌਰ 

ਨਵੀਂ ਦਿੱਲੀ 8 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਦੇਸ਼ ਅੰਦਰ ਜਾਣਬੁਝ ਕੇ ਸਿੱਖ ਪੰਥ ਨੂੰ ਬੇਗਾਨਿਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਇਸੇ ਕੜੀ ਵਿਚ ਮਹਾਰਾਸ਼ਟਰ ਦੀ ਸ਼ਿੰਦੇ ਸਰਕਾਰ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ 1956 ਨਾਲ ਛੇੜਛਾੜ ਕਰਨ ਅਤੇ ਬੋਰਡ ਵਿਚ ਸਿੱਖ ਸੰਸਥਾਵਾਂ ਦੇ ਨਾਮਜ਼ਦ ਮੈਂਬਰਾਂ ਦੀ ਗਿਣਤੀ ਘਟਾ ਕੇ ਸਰਕਾਰ ਵਲੋਂ ਨਾਮਜ਼ਦ…

Read More