Month: February 2024

ਭਾਨੇ ਸਿੱਧੂ ਦੇ ਹੱਕ ਵਿੱਚ ਜਾਂਦੇ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਆਗੂ ਸਰਕਾਰ ਨੇ ਕੀਤੇ ਗਿਰਫਤਾਰ ।
ਧੂਰੀ ( ਰਣਜੀਤ ਸਿੰਘ ਪੇਧਨੀ ) ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਕੇਸਾਂ ਵਿੱਚ ਬੰਦ ਨੌਜਵਾਨ ਆਗੂ ਭਾਨਾ ਸਿੱਧੂ ਦੇ ਹੱਕ ਵਿੱਚ ਵੱਖ ਵੱਖ ਜਥੇਬੰਦੀਆਂ ਵੱਲੋਂ ਉਹਨਾਂ ਦੇ ਪਿੰਡ ਵੱਡਾ ਇਕੱਠ ਕਰਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਸਰਕਾਰ ਨੇ ਭਾਨਾ ਸਿੱਧੂ ਤੇ ਪਾਏ ਜਾ ਰਹੇ ਝੂਠੇ ਕੇਸਾਂ ਵਿੱਚੋਂ ਰਿਹਾਅ ਨਾ ਕੀਤਾ ਤਾਂ ਸਰਕਾਰ ਦੇ…

ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਗੁਰਦੁਆਰਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ‘ਤੇ ਕਮੇਟੀ ਮੈਂਬਰਾਂ ਨੂੰ 3 ਫਰਵਰੀ ਨੂੰ ਪੇਸ਼ ਹੋਣ ਦਾ ਆਦੇਸ਼
ਮਾਮਲਾ ਗੁਰਦੁਆਰਾ ਸਾਹਿਬ ਦੀ ਗੁੰਬਦ ਤੇ ਭਾਜਪਾਈ ਚਿੰਨ੍ਹ ਕਮਲ ਦਾ ਫੁੱਲ ਰੂਪੀ ਲਾਈਟ ਲਗਾਉਣ ਦਾ ਨਵੀਂ ਦਿੱਲੀ, 1 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਮਨਾਏ ਗਏ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਸਜਾਵਟ ਸਬੰਧੀ ਲਗਾਈਆਂ ਗਈਆਂ ਬਿਜਲੀ ਦੀਆਂ ਲੜੀਆਂ ਦੌਰਾਨ ਗੁਰਦੁਆਰਾ ਸਾਹਿਬ…

ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ਵਿਚ ਸਰਬਸੰਮਤੀ ਨਾਲ ਸੁਲਤਾਪੁਰ ਲੋਧੀ ਗੁਰਦੁਆਰੇ ’ਤੇ ਪੁਲਿਸ ਹਮਲੇ ਦੇ ਮਾਮਲੇ ’ਚ ਪੰਜਾਬ ਸਰਕਾਰ ਦੀ ਕਾਰਵਾਈ ਵਿਰੁੱਧ ਮਤਾ ਪਾਸ
ਨਵੀਂ ਦਿੱਲੀ, 1 ਫ਼ਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਵਿਸ਼ੇਸ਼ ਇਜਲਾਸ ਦੌਰਾਨ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁਲਿਸ ਦੇ ਜੁੱਤੀਆਂ ਸਮੇਤ ਦਾਖ਼ਲ ਹੋਣ, ਗੋਲੀਬਾਰੀ ਕਰਨ, ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਮਰਯਾਦਾ ਦੀ ਉਲੰਘਣਾ ਦੇ ਮਾਮਲੇ ’ਚ ਇਕ ਮਤਾ ਪਾਸ ਕਰਦਿਆਂ ਕਿਹਾ ਗਿਆ ਕਿ ਪੰਜਾਬ ਦੇ ਮੁੱਖ…

ਸਿਮਰਨਜੀਤ ਸਿੰਘ ਮਾਨ ਵੱਲੋਂ ਰੱਖੇ ਗਏ ਜ਼ਮਹੂਰੀਅਤ ਢੰਗ ਵਾਲੇ ਧੂਰੀ ਧਰਨੇ ਦੇ ਸੰਬੰਧ ਵਿਚ ਸਰਕਾਰ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਕੀਤੀਆ ਗ੍ਰਿਫਤਾਰੀਆਂ ਨਿੰਦਣਯੋਗ : ਟਿਵਾਣਾ
ਨਵੀਂ ਦਿੱਲੀ, 1 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- “29 ਜਨਵਰੀ ਨੂੰ ਬਰਨਾਲਾ ਜਿ਼ਲ੍ਹੇ ਦੇ ਪਿੰਡ ਕੋਟਦੂਨੇ ਵਿਖੇ ਪੰਜਾਬ ਸੂਬੇ ਨਾਲ ਸੰਬੰਧਤ ਸਭ ਸਿਆਸੀ, ਧਾਰਮਿਕ, ਕਿਸਾਨੀ ਜਥੇਬੰਦੀਆਂ ਤੇ ਸੰਗਠਨਾਂ ਵੱਲੋ ਸਾਂਝੇ ਤੌਰ ਤੇ ਲੱਖਾਂ ਦਾ ਇਕੱਠ ਕਰਕੇ ਪੰਜਾਬ ਸਰਕਾਰ ਦੀਆਂ ਗੈਰ ਵਿਧਾਨਿਕ ਅਤੇ ਤਾਨਾਸਾਹੀ ਨੀਤੀਆ ਤੇ ਅਮਲਾਂ ਵਿਰੁੱਧ ਚੁਣੋਤੀ ਦਿੰਦੇ ਹੋਏ ਖ਼ਬਰਦਾਰ ਕੀਤਾ ਗਿਆ ਸੀ ਕਿ ਸਰਕਾਰ…

ਭਾਜਪਾ ਸੰਸਦ ਮੈਂਬਰ ਸਮੇਤ ਪੁਲਿਸ ਮੁਲਾਜ਼ਮਾਂ ਵਲੋਂ ਗੁਰਦੁਆਰੇ ‘ਤੇ ਕੀਤਾ ਗਿਆ ਨਾਜਾਇਜ਼ ਕਬਜ਼ਾ
ਅਦਾਲਤ ਦੇ ਆਦੇਸ਼ਾਂ ਤੇ ਹੋਇਆ ਮਾਮਲਾ ਦਰਜ ਨਵੀਂ ਦਿੱਲੀ 1 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਗੋਂਡਾ ਦੇ ਸੰਸਦ ਮੈਂਬਰ ਕੀਰਤੀਵਰਧਨ ਸਿੰਘ ਉਰਫ ਰਾਜਾ ਭਈਆ ਖਿਲਾਫ ਲੁੱਟ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੋ ਥਾਣੇਦਾਰਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਵਿਚ ਦੋਸ਼ੀ ਪਾਏ…