Month: March 2024

ਖਾਲਸਾ ਕਾਲਜ ਮਹਿਤਾ ਐਮ.ਏ ਇਤਿਹਾਸ ਦੇ ਸ਼ਾਨਦਾਰ ਨਤੀਜੇ । ਚੌਕ ਮਹਿਤਾ ੧੯ ਮਾਰਚ ( ਬਾਬਾ ਸੁਖਵੰਤ ਸਿੰਘ ਚੰਨਣਕੇ)
ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਪ੍ਰਧਾਨ ਸੰਤ ਸਮਾਜ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਚੌਂਕ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਐਮ.ਏ ਇਤਿਹਾਸ ਸਮੈਸਟਰ ਤੀਜਾ ਦਾ ਨਤੀਜਾ ਪ੍ਰਸ਼ੰਸਾਯੋਗ ਰਿਹਾ। ਕਾਲਜ ਦੀ ਹੋਣਹਾਰ ਵਿਦਿਆਰਥਣ ਪਵਨਪ੍ਰੀਤ ਕੌਰ ਨੇ…

ਫਾਰਮਾਸਿਸਟ ਬਣੇ ਡਾਕਟਰ /ਮੈਡੀਕਲ ਸਟੋਰਜ਼ ਬਣੇ ਹਸਪਤਾਲ/ ਬਿਨਾਂ ਮੈਡੀਕਲ ਡਿਗਰੀ ਤੋਂ ਬਣੇ ਡਾਕਟਰ
ਸ਼ਿਕਾਇਤ ਕਰਨ ਤੇ ਵੀਂ ਡਰੱਗ ਵਿਭਾਗ ਨਹੀਂ ਕਰਦਾ ਕੋਈ ਕਰਵਾਈ. ਚੌਕ ਮਹਿਤਾ19 ਮਾਰਚ( ਬਾਬਾ ਸੁਖਵੰਤ ਸਿੰਘ ਚੰਨਣਕੇ ) ਸ਼ਹਿਰ ਵਿੱਚ ਸ਼ਰੇਆਮ ਸਿਹਤ ਵਿਭਾਗ ਦੇ ਨਿਯਮਾਂ ਦੀਆ ਉਡਾਇਆ ਜਾ ਰਹੀਆਂ ਹਨ ਧੱਜੀਆਂ। ਅੰਮ੍ਰਿਤਸਰ ਸ਼ਹਿਰ ਦੇ ਸੁਲਤਾਨਵਿੰਡ ਰੋਡ,ਭਾਈ ਮੰਝ ਰੋਡ, ਅਜ਼ਾਦ ਨਗਰ ਮੰਦਿਰ ਵਾਲਾ ਬਾਜ਼ਾਰ ਆਦਿ ਖੇਤਰਾਂ ਵਿੱਚ ਕਈ ਮੈਡੀਕਲ ਸਟੋਰ ਬਿਨਾਂ ਡਾਕਟਰ ਦੀ ਪਰਚੀ…

ਅਮਰੀਕਾ ‘ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ‘ਚ ਸ਼ਾਮਲ ।
ਅੰਮ੍ਰਿਤਸਰ 19 ਮਾਰਚ ( ) ਅਮਰੀਕਾ ‘ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਅੱਜ ਮੰਗਲਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਨਵੀਂ ਦਿਲੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਰਸ਼ਮੀ ਤੌਰ ’ਤੇ ਭਾਜਪਾ ਵਿਚ ਸ਼ਾਮਿਲ ਕੀਤਾ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਤਰੁਨ ਚੁੱਘ ਅਤੇ…

ਆਰਐਸਐਸ ਦੀ ਵਿਚਾਰਧਾਰਾ ਆਧੁਨਿਕ ਜਮਹੂਰੀ ਰਾਸ਼ਟਰ-ਰਾਜ ਦੇ ਵਿਚਾਰ ਦੇ ਵਿਰੁੱਧ ਅਤੇ ਰਾਸ਼ਟਰ ਵਿਰੋਧੀ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ 19 ਮਾਰਚ (ਮਨਪ੍ਰੀਤ ਸਿੰਘ ਖਾਲਸਾ):-ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਵਿੱਚ ਅਸ਼ਾਂਤੀ ਫੈਲਾਉਣ, ਪੰਜਾਬ ਅਤੇ ਹਰਿਆਣਾ ਵਿੱਚ ਵੱਖਵਾਦ ਅਤੇ ਅੱਤਵਾਦ ਨੂੰ ਬੜ੍ਹਾਵਾ ਦੇਣ ਅਤੇ ਕਿਸਾਨ ਸੰਘਰਸ਼ ਰਾਹੀਂ ਅਰਾਜਕਤਾ ਫੈਲਾਉਣ ਲਈ ਆਰ.ਐਸ.ਐਸ. ਦੀ ਸਖ਼ਤ ਨਿਖੇਧੀ ਕੀਤੀ ਹੈ। ਇਹ ਬਿਨਾਂ ਕਿਸੇ ਤੱਥ ਦੇ ਇੱਕ ਗੰਭੀਰ ਇਲਜ਼ਾਮ ਹੈ ਅਤੇ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ, ਮਜ਼ਦੂਰ ਵਿਰੋਧੀ ਅਤੇ…