If the NOC/NDC is not obtained, the application forms can be submitted along with an affidavit.-ਪੰਚਾਇਤੀ ਚੋਣਾਂ- ਐਨ.ਓ.ਸੀ/ ਐਨ.ਡੀ.ਸੀ. ਨਾ ਮਿਲਣ ‘ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ

ਜੰਡਿਆਲਾ ਗੁਰੂ 27 ਸਤੰਬਰ ( ਕੁਲਵੰਤ ਸਿੰਘ ਵਿਰਦੀ) ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਨੂੰ ਲੈ ਕੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਪੱਤਰ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਸਬੰਧੀ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜੇਕਰ ਕਿਸੇ ਉਮੀਦਵਾਰ ਨੂੰ ਆਪਣੇ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ…

Read More

Amarpreet Singh runs from Ambala to pay his respects at Sachkhand Sri Harmandir Sahib.ਅੰਬਾਲਾ ਤੋਂ ਰੌਜ਼ਾਨਾ 20 ਕਿਲੋਮੀਟਰ ਦੌੜ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਮਰਪ੍ਰੀਤ ਸਿੰਘ ਹੋਏ ਨਤਮਸਤਕ ਗੁਰੂ ਸਾਹਿਬ ਜੀ ਦਾ ਕੀਤਾ ਸ਼ੁਕਰਾਨਾ  

ਜੰਡਿਆਲਾ ਗੁਰੂ 27 ਸਤੰਬਰ ( ਕੁਲਵੰਤ ਸਿੰਘ ਵਿਰਦੀ) -ਗੁਰਧਾਮਾਂ ਉਪਰ ਸ਼ਰਧਾ ਅਤੇ ਸ਼ੌਂਕ ਦਾ ਕੋਈ ਮੁੱਲ ਨਹੀਂ ਹੈ ਆਪਣੇ ਪਿਤਾ ਸੁਖਵੰਤ ਸਿੰਘ ਜੋ ਕਿ ਹਾਕੀ ਦੇ ਹਰਿਆਣਾ ਸਟੇਟ ਖਿਡਾਰੀ ਸਨ ਉਹਨਾਂ ਦੇ ਨਕਸ਼ੇ ਕਦਮ ਤੇ ਚੱਲਦਿਆਂ ਅਮਰਪ੍ਰੀਤ ਸਿੰਘ ਉਮਰ ਕਰੀਬ 25 ਸਾਲ ਪਿੰਡ ਮੁਸ਼ੋਂਡਾ ਜ਼ਿਲ੍ਹਾ ਅੰਬਾਲਾ ਬਾਰਵੀਂ ਪਾਸ ਕਰਨ ਤੋਂ ਬਾਅਦ ਖੇਡਾਂ ਵਿਚ ਪੈ ਗਿਆ…

Read More

The Supreme Court will consider the petition of Balwant Singh Rajoana.ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜਾ ਬਾਰੇ ਪਾਈ ਗਈ ਪਟੀਸਨ ਤੇ ਸੁਪਰੀਮ ਕੋਰਟ ਕਰੇਗੀ ਵਿਚਾਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਗਏ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ ਘਟਾ ਕੇ ਉਮਰ ਕੈਦ ਕਰਨ ਦੀ ਪਟੀਸ਼ਨ ਉਤੇ ਮੁੜ-ਗ਼ੌਰ ਕਰਨ ਲਈ ਸੁਪਰੀਮ ਕੋਰਟ ਨੇ ਹਾਮੀ ਭਰੀ ਹੈ। ਇਸ ਤੋਂ ਕਰੀਬ 16 ਮਹੀਨੇ ਪਹਿਲਾਂ ਸਿਖਰਲੀ ਅਦਾਲਤ ਨੇ ਅਜਿਹੀ ਇਕ ਪਟੀਸ਼ਨ ਖ਼ਾਰਜ ਕਰ ਦਿੱਤੀ ਸੀ। ਸੁਪਰੀਮ…

Read More

Major setback from the Censor Board for Diljit Dosanjh’s movie ‘Punjab 95’ਜਸਵੰਤ ਸਿਘ ਖਾਲੜਾ ਤੇ ਬਣੀ ਫਿਲਮ ਤੇ, ਦਿਲਜੀਤ ਦੋਸਾਂਝ ਨੂੰ ਸੈਂਸਰ ਬੋਰਡ ਦਾ ਵੱਡਾ ਝਟਕਾ!

ਮਨੁੱਖੀ ਅਧਿਕਾਰਾਂ ਦੇ ਰਾਖੇ ਜਸਵੰਤ ਸਿਘ ਖਾਲੜਾ ਤੇ ਬਣੀ ਫਿਲਮ ਤੇ, ਦਿਲਜੀਤ ਦੋਸਾਂਝ ਨੂੰ ਸੈਂਸਰ ਬੋਰਡ ਦਾ ਵੱਡਾ ਝਟਕਾ! ਫਿਲਮ ‘ਪੰਜਾਬ 95’ ‘ਤੇ CBFC ਨੇ 120 ਕੱਟ ਲਾਉਣ ਲਈ ਕਿਹਾ

Read More

Birthday was celebrated Deen Dayal Upadhyaya ਭਾਰਤੀ ਜੰਨ ਸੰਘ ਦੇ ਉੱਘੇ ਨੇਤਾ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਨ ਪਿੰਡ ਕਾਂਝਲਾ ਵਿਖੇ ਮਨਾਇਆ ਗਿਆ

ਧੂਰੀ ( ਰਣਜੀਤ ਸਿੰਘ ਪੇਧਨੀ ) ਭਾਰਤੀ ਜੰਨ ਸੰਘ ਦੇ ਉੱਘੇ ਨੇਤਾ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਨ ਪਿੰਡ ਕਾਂਝਲਾ ਵਿਖੇ ਮਨਾਇਆ ਗਿਆ ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਧਰਮਿੰਦਰਜੀਤ ਸਿੰਘ ਦੁੱਲਟ ਵਿਸ਼ੇਸ ਤੌਰ ਤੇ ਸ਼ਾਮਿਲ ਹੋਏ । ਇਸ ਮੌਕੇ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਜਿਲ੍ਹਾ ਪ੍ਰਧਾਨ ਦੁੱਲਟ ਨੇ ਕਿਹਾ ਕਿ ਪੰਜਾਬ ਦੇ ਹਰ…

Read More

Special honor for Amandeep Singh at the Australian Parliament House. ਆਸਟਰੇਲੀਆ ਦੇ ਪਾਰਲੀਮੈਂਟ ਹਾਊਸ ਵਿਖੇ ਭਾਈ ਅਮਨਦੀਪ ਸਿੰਘ ਜੀ ਦਾ ਵਿਸ਼ੇਸ਼ ਸਨਮਾਨ।

ਚੌਕ ਮਹਿਤਾ ੨੫ ਸਤੰਬਰ ( ਬਾਬਾ ਸੁਖਵੰਤ ਸਿੰਘ ਚੰਨਣਕੇ) ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਅਮਨਦੀਪ ਸਿੰਘ ਵੱਲੋਂ ਸਿੱਖੀ ਦਾ ਪ੍ਰਚਾਰ ਜੋਰਾ ਨਾਲ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਭਾਈ ਅਮਨਦੀਪ ਸਿੰਘ ਸਿੱਖੀ ਦੇ ਪ੍ਰਚਾਰ ਅਤੇ ਪਸਾਰ ਲਈ ਪਿਛਲੇ ਦਿਨੀਂ ਆਸਟਰੇਲੀਆ ਦੇ ਸ਼ਹਿਰ ਮੈਲਬਰਨ  ਵਿਖੇ ਗਏ। ਭਾਈ ਸਾਹਿਬ ਦੀਆਂ ਸੇਵਾਵਾਂ ਨੂੰ ਦੇਖਦੇ…

Read More

The deteriorating law and order situation in Punjab ਪੰਜਾਬ ਦੇ ਵਿਗੜ ਰਹੇ #LawAndOrder

ਪੰਜਾਬ ਦੇ ਵਿਗੜ ਰਹੇ #LawAndOrder ਨੇ ਹੁਣ ਅੰਤਰਰਾਸ਼ਟਰੀ ਸੈਲਾਨੀਆਂ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ! ਇੱਕ ਇਜ਼ਰਾਈਲੀ ਮਹਿਲਾ ਸੈਲਾਨੀ, ਜੋ ਅੰਮ੍ਰਿਤਸਰ ਦੇ ਅਟਾਰੀ ਬਾਰਡਰ ‘ਤੇ ਰੀਟਰੀਟ ਸੈਰੇਮਨੀ ਦੇਖਣ ਜਾ ਰਹੀ ਸੀ, ਬਾਈਕ ਸਵਾਰ ਅਪਰਾਧੀਆਂ ਨੇ ਉਸ ‘ਤੇ ਹਮਲਾ ਕੀਤਾ ਅਤੇ ਪਰਸ ਖੋਹ ਲਿਆ, ਇਸ ਦੌਰਾਨ ਉਹ ਜ਼ਖ਼ਮੀ ਵੀ ਹੋ ਗਈ। ਕੀ ਇਹ ਉਹ ਪੰਜਾਬ ਹੈ…

Read More