
ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ 450 ਸਾਲਾ ਸ਼ਤਾਬਦੀ ਤੇ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਨਗਰ ਵਾੜਾ ਸ਼ੇਰ ਸਿੰਘ ਅਤੇ ਹੋਰਨਾਂ ਨਗਰਾਂ ਤੋਂ ਸੰਗਤਾਂ ਦਰਸ਼ਨ ਦੀਦਾਰਿਆਂ ਲਈ ਪੁੱਜੀਆਂ।
(ਮਨਪ੍ਰੀਤ ਸਿੰਘ ਵਾੜਾ ਸ਼ੇਰ ਸਿੰਘ) ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ 450 ਸਾਲਾਂ ਸ਼ਤਾਬਦੀ ਸਮਾਗਮ ਸਬੰਧੀ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਸੰਗਤਾਂ ਵੱਲੋਂ ਬਹੁਤ ਵੱਡੇ ਪੱਧਰ ਤੇ ਮਨਾਇਆ ਗਿਆ। ਦੇਸ਼ ਵਿਦੇਸ਼ ਅਤੇ ਦੂਰ ਦੂਰੇਡੇ ਤੋਂ ਸੰਗਤਾਂ ਨੇ ਪਹੁੰਚ ਕੇ ਹਾਜ਼ਰੀਆਂ ਭਰੀਆਂ। ਇਸੇ ਤਰ੍ਹਾਂ ਨਗਰ…