
ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣਾ ਤਾਨਾਸ਼ਾਹੀ ਦੇ ਖਿਲਾਫ ਲੋਕ ਤੰਤਰ ਦੀ ਜਿੱਤ : ਜਸਪ੍ਰੀਤ ਸਿੰਘ
ਚੌਕ ਮਹਿਤਾ 14 ਸਤੰਬਰ ( ਬਾਬਾ ਸੁਖਵੰਤ ਸਿੰਘ ਚੰਨਣਕੇ ) ਜਦੋਂ ਵੀ ਕਿਸੇ ਨੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਤਾਂ ਇੱਕ ਨਾ ਇੱਕ ਦਿਨ ਸੱਚ ਸਾਹਮਣੇ ਆ ਹੀ ਜਾਂਦਾ ਹੈ ਅਤੇ ਝੂਠ ਬੋਲਣ ਵਾਲਿਆਂ ਨੂੰ ਹਾਰ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਨ੍ਹਾਂ ਲੋਕਾਂ ਨੇ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾ ਲੰਮਾ ਸਮਾਂ…