ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਬੱਸ ਕਿਰਾਏ ‘ਚ ਕੀਤਾ ਵਾਧਾ ਸਰਕਾਰ ਦਾ ਲੋਕ ਵਿਰੋਧੀ ਫ਼ੈਸਲਾ – ਸਲੇਮਪੁਰ, ਭੁੱਲਰ , ਸੇਰਪੁਰ 

ਸੇਰਪੁਰ ( ਰਣਜੀਤ ਸਿੰਘ ਪੇਧਨੀ ) ਆਪ ਸਰਕਾਰ ਵੱਲੋਂ ਸੂਬੇ ਵਿਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾਉਣਾ ਅਤੇ ਬੱਸ ਕਿਰਾਏ ‘ਚ ਕੀਤਾ ਗਿਆ ਲੋਕ ਵਿਰੋਧੀ ਫੈਸਲਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਟਰਾਸਪੋਰਟ ਵਿੰਗ ਪੰਜਾਬ ਦੇ ਪ੍ਰਧਾਨ ਹਰਬੰਸ ਸਿੰਘ ਸਲੇਮਪੁਰ ਮੁਲਾਜ਼ਮ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਵਾਸਬੀਰ ਸਿੰਘ ਭੁੱਲਰ ਅਤੇ ਪਾਰਟੀ ਦੇ…

Read More

ਅਸ਼ੌਕ ਕੁਮਾਰ ਐਸ ਆਈ ਦੀ ਸੁਪਰਵੀਜਨ ਵਿੱਚ ਆਉਂਦੇ ਪਿੰਡਾਂ, ਸਰਕਾਰੀ ਦਫਤਰਾਂ ਅਤੇ ਪ੍ਰਾਈਵੇਟ ਦਫ਼ਤਰਾਂ ਵਿਖੇ ਡ੍ਰਾਈ ਡੇ ਐਕਟੀਵਿਟੀ ਕੀਤੀ ਗਈ।

ਧੂਰੀ ( ਰਣਜੀਤ ਸਿੰਘ ਪੇਧਨੀ ) ਸਿਵਲ ਸਰਜਨ ਡਾਕਟਰ ਕਿਰਪਾਲ ਸਿੰਘ ਅਤੇ ਜਿਲਾਂ ਐਪੀਡੀਮੋਲੋਜਿਸਟ ਡਾਕਟਰ ਉਪਾਸਨਾ ਬਿੰਦਰਾਂ ਜੀ  ਅਤੇ ਐਸ ਐਮ ਓ ਡਾਕਟਰ ਰਾਜੇਸ ਗਰਗ ਜੀ ਦੀ ਯੋਗ ਅਗਵਾਈ ਅਤੇ  ਅਸ਼ੌਕ ਕੁਮਾਰ ਐਸ ਆਈ ਦੀ ਸੁਪਰਵੀਜਨ ਵਿੱਚ ਸੈਕਟਰ ਕਾਂਝਲਾ ਅਧੀਨ ਆਉਂਦੇ ਪਿੰਡਾਂ ਕਾਂਝਲਾ,ਲੱਡਾਂ,ਬੇਨੜਾ ਦੇ ਸਰਕਾਰੀ ਦਫਤਰਾਂ ਅਤੇ ਪ੍ਰਾਈਵੇਟ ਦਫ਼ਤਰਾਂ  ਵਿਖੇ ਡ੍ਰਾਈ ਡੇ ਐਕਟੀਵਿਟੀ ਕੀਤੀ ਗਈ…

Read More

ਦੀਪਸ਼ਿਖਾ ਸ਼ਰਮਾ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਅਹੁਦਾ ਸੰਭਾਲਿਆ

ਫ਼ਿਰੋਜ਼ਪੁਰ, 13 ਸਤੰਬਰ : ਸੁਖਮੰਦਰ ਸਿੰਘ ਸ਼ਾਤ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਦੀਪਸ਼ਿਖਾ ਸ਼ਰਮਾ 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਆਪਣਾ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ…

Read More

ਸਰਕਾਰ ਤੁਹਾਡੇ ਦੁਆਰ’ ਕੈਪਾਂ ਰਾਹੀਂ ਲੋਕ ਸਹੂਲਤਾਂ ਪ੍ਰਾਪਤ ਕਰਕੇ ਪੂਰਾ ਲਾਭ ਲੈ ਰਹੇ ਹਨ :ਆਪ ਆਗੂ 

ਧੂਰੀ ( ਰਣਜੀਤ ਸਿੰਘ ਪੇਧਨੀ ) ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵਾਲੀ ਸਰਕਾਰ ਦੇ ਚਲਾਏ ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ’ ਨੂੰ ਲੋਕਾਂ ਵਲੋਂ ਹਾਂ ਪੱਖੀ ਹੁੰਗਾਰਾ ਮਿਲ ਰਿਹਾ ਹੈ ਅਤੇ ਪੰਜਾਬ ਵਾਸੀ ਇਸ ਸਹੂਲਤ ਦਾ ਖੂਬ ਲਾਹਾ ਲੈ ਰਹੇ ਹਨ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਦੇ ਘੱਟ ਗਿਣਤੀਆਂ ਦੇ ਹਲਕਾ ਕੋਆਰਡੀਨੇਟਰ ਖਾਲਿਦ ਖਾਨ ਦੁਗਨੀ, ਆਪ…

Read More

ਦਿਹਾਤੀ ਖੇਤਰਾਂ ਦੇ ਵਿਕਾਸ ਲਈ ਪਿੰਡਾਂ ਵਿੱਚ ਗ੍ਰਾਮ ਸਭਾ ਦੇ ਨਾਲ ਇਸਤਰੀ ਸਭਾ ਅਤੇ ਬਾਲ ਸਭਾ ਕਰਵਾਉਣਾ ਜਰੂਰੀ – ਤਾਲਬਪੁਰਾ

ਅੰਮ੍ਰਿਤਸਰ, ਸਤੰਬਰ (ਇਕਬਾਲ ਸਿੰਘ ਤੁੰਗ) ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਭਰ ‘ਚ ਗ੍ਰਾਮ ਅਦਾਲਤਾਂ ਦੀ ਸਥਾਪਨਾ ਨਾਲ ਇਨਸਾਫ਼ ਤੱਕ ਪਹੁੰਚ ‘ਚ ਆਸਾਨੀ ਹੋਵੇਗੀ ਤੇ ਲੋਕਾਂ ਨੂੰ ਛੇਤੀ ਇਨਸਾਫ਼ ਮਿਲੇਗਾ। ਸੰਸਦ ਵਲੋਂ 2008 ‘ਚ ਪਾਸ ਇਕ ਐਕਟ ‘ਚ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ ਤੱਕ ਇਨਸਾਫ਼ ਤੱਕ ਪਹੁੰਚ ਦੇਣ ਲਈ ਜ਼ਮੀਨੀ ਪੱਧਰ ‘ਤੇ ਗ੍ਰਾਮ…

Read More