MP Amritpal’s Associate Daljit Kalshi Announces Not to Contest in the Upcoming Assembly Elections.

MP ਅੰਮ੍ਰਿਤਪਾਲ ਦੇ ਸਾਥੀ ਦਲਜੀਤ ਕਲਸੀ ਵੱਲੋਂ ਜਿਮਨੀ ਚੋਣ ਨਾ ਲੜਨ ਦਾ ਐਲਾਨ ਸਤਿ ਸ੍ਰੀ ਆਕਾਲ ਜੀ, ਅੱਜ ਡਿਬਰੂਗੜ੍ਹ ਤੋਂ ਕਲਸੀ ਸਾਬ ਦਾ ਫੋਨ ਆਇਆ ਸੀ, ਉਨ੍ਹਾਂ ਨੇ ਆਪ ਸਭ ਲਈ ਇੱਕ ਸੁਨੇਹਾ ਦਿੱਤਾ ਏ “ਸਤਿ ਸ੍ਰੀ ਅਕਾਲ ਵੈਸੇ ਤਾਂ ਪੂਰੇ ਪੰਜਾਬ ਨਾਲ ਹੀ ਮੈਨੂੰ ਬਹੁਤ ਪਿਆਰ ਹੈ । ਪਰ ਡੇਰਾ ਬਾਬਾ ਨਾਨਕ, ਕਿਉਂਕਿ ਬਾਬੇ…

Read More

Police Crackdown on Stubble Burning: 874 Cases Filed, ₹10.55 Lakh in Fines.ਪਰਾਲੀ ਸਾੜਨ ’ਤੇ ਪੁਲਿਸ ਦੀ ਸਖਤ ਕਾਰਵਾਈ! 874 ਮਾਮਲੇ ਦਰਜ, 10.55 ਲੱਖ ਰੁਪਏ ਜੁਰਮਾਨਾ

ਚੰਡੀਗੜ੍ਹ: ਝੋਨੇ ਦੀ ਕਟਾਈ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਵਿੱਚ ਹੁਣ ਪਰਾਲੀ ਸਾੜਨ ਦੇ ਮਾਮਲੇ ਵਧਣ ਲੱਗੇ ਹਨ। ਜਿਸ ਨਾਲ ਹਵਾ ਪ੍ਰਦੂਸ਼ਣ ਦੇ ਵਧਣ ਦੀਆਂ ਖਬਰਾਂ ਵੀ ਸ੍ਹਾਮਣੇ ਆਈਆਂ ਹਨ ਜਿਸ ਨੂੰ ਦੇਖਦੇ ਹੋਏ, ਸਰਕਾਰ ਪਰਾਲੀ ਸਾੜਨ ‘ਤੇ ਮੁਕੰਮਲ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਸਰਗਰਮ ਹੋ ਗਈ ਹੈ। ਪੰਜਾਬ ਪੁਲਿਸ ਨੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ…

Read More

“America Issues Most Wanted Notice for Haryana’s Vikas Yadav in Pannu Case”.ਅਮਰੀਕਾ ਨੇ ਹਰਿਆਣਾ ਦੇ ਵਿਕਾਸ ਯਾਦਵ ਦਾ ਪਨੂੰ ਕੇਸ ਵਿਚ ਜਾਰੀ ਕੀਤਾ ਮੋਸਟ ਵਾਂਟੇਡ ਇਸ਼ਤਿਹਾਰ 

ਨਵੀਂ ਦਿੱਲੀ 18 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਦੇ ਰੇਵਾੜੀ ਦਾ ਇੱਕ ਨੌਜਵਾਨ ਵੀ ਨਿਊਯਾਰਕ ਸਥਿਤ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੈ। ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ ਨੇ ਨੌਜਵਾਨ ਵਿਕਾਸ ਯਾਦਵ ਦਾ ਮੋਸਟ ਵਾਂਟੇਡ ਪੋਸਟਰ ਜਾਰੀ…

Read More

Sher-e-Punjab Akali Dal Leaders Meet Jathedar Bhai Harpreet Singh, Urge Him to Withdraw Resignation

ਸ਼ੇਰੇ ਏ ਪੰਜਾਬ ਅਕਾਲੀ ਦਲ ਦੇ ਆਗੂਆਂ ਨੇ ਜਥੇਦਾਰ ਭਾਈ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ, ਅਸਤੀਫਾ ਵਾਪਸ ਲੈਣ ਦੀ ਕੀਤੀ ਅਪੀਲ ਸ਼ੇਰੇ ਪੰਜਾਬ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਲਿਖਤੀ ਬਿਆਨ ਵਿੱਚ ਕਿਹਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਤਖਤ ਦਮਦਮਾ ਸਾਹਿਬ ਵੱਲੋਂ ਦਿੱਤੇ ਅਸਤੀਫੇ ਅਤੇ ਅਸਤੀਫਾ ਦੇਣ ਸਮੇਂ ਜਜ਼ਬਾਤੀ ਹੋ…

Read More