Counters to be Established Inside Gurudwara Sahib for Collection of Rumala Sahib Offerings – Advocate Harjinder Singh Dhami.ਗੁਰਦੁਆਰਾ ਸਾਹਿਬਾਨ ਅੰਦਰ ਰੁਮਾਲਾ ਸਾਹਿਬ ਦੀ ਭੇਟਾ ਜਮ੍ਹਾਂ ਕਰਵਾਉਣ ਲਈ ਕਾਊਂਟਰ ਕੀਤੇ ਜਾਣਗੇ ਸਥਾਪਤ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਗੁਰਬਾਣੀ ਦੇ ਗੁਟਕਾ ਸਾਹਿਬ ਤੇ ਪੋਥੀਆਂ ਦੀ ਵੈੱਬਸਾਈਟਾਂ ਨਹੀਂ ਕਰ ਸਕਣਗੀਆਂ ਆਨਲਾਈਨ ਵਿਕਰੀ ਅੰਮ੍ਰਿਤਸਰ, 7 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਐਜੂਕੇਸ਼ਨ ਕਮੇਟੀ ਦੀਆਂ ਵੱਖ-ਵੱਖ ਤਿੰਨ ਅਹਿਮ ਇਕੱਤਰਤਾਵਾਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵੱਲ੍ਹਾ…

Read More

General Meeting for the Election of Shiromani Committee President and Other Officials to be Held on October 28.ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 28 ਅਕਤੂਬਰ ਨੂੰ ਜਨਰਲ ਇਜਲਾਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ 2024 ਨੂੰ ਸੱਦਿਆ ਜਾਵੇਗਾ। ਐਡਵੋਕੇਟ ਧਾਮੀ ਨੇ ਇਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਇਸ ਵਾਰ ਅਹੁਦੇਦਾਰਾਂ ਦੀ ਚੋਣ ਵਾਸਤੇ ਸਾਲਾਨਾ ਇਜਲਾਸ 28 ਅਕਤੂਬਰ…

Read More

“‘Sangharsh Da Daur’ by Lavshinder Singh Dallewal Revived Memories of Bygone Days: Baljit Singh Ghumman””ਲਵਸ਼ਿੰਦਰ ਸਿੰਘ ਡੱਲੇਵਾਲ ਦੀ ਪੁਸਤਕ ‘ਸੰਘਰਸ਼ ਦਾ ਦੌਰ’ ਨੇ ਸਮੇਂ ਦੀ ਧੁੰਦ ਵਿਚ ਬਿਤਾਏ ਦਿਨਾਂ ਦੀ ਯਾਦ ਤਾਜ਼ਾ ਕੀਤੀ: ਬਲਜੀਤ ਸਿੰਘ ਘੁੰਮਣ”

ਲਵਸ਼ਿੰਦਰ ਸਿੰਘ ਡੱਲੇਵਾਲ ਦੁਆਰਾ ਲਿਖੀ ਪੁਸਤਕ “ਸੰਘਰਸ਼ ਦਾ ਦੌਰ” ਨੇ ਸਮੇਂ ਦੀ ਧੁੰਦ ਵਿੱਚ ਬਿਤਾਏ ਗਏ ਦਿਨਾਂ ਦੀ ਮੇਰੀ ਯਾਦ ਨੂੰ ਤਾਜ਼ਾ ਕੀਤਾ-ਬਲਜੀਤ ਸਿੰਘ ਘੁੰਮਣ ਇਹ ਕਿਤਾਬ ਸੰਘਰਸ਼ ਦਾ ਦੌਰ ਪੰਜਾਬੀ ਭਾਸ਼ਾ ਵਿੱਚ ਲਿਖੀ ਪੁਸਤਕ 303 ਪੰਨਿਆਂ ਦੀ ਹੈ। ਜਿਸਨੂੰ ਲਵਸ਼ਿੰਦਰ ਸਿੰਘ ਡੱਲੇਵਾਲ ਵੱਲੋਂ ਲਿਖਿਆ ਅਤੇ ਰਸ਼ਪਿੰਦਰ ਕੌਰ ਗਿੱਲ ਵੱਲੋਂ ਐਡਿਟ ਅਤੇ ਪ੍ਰਕਾਸ਼ਤ ਕੀਤਾ ਗਿਆ।…

Read More

“Punjab Shaken by Major Incident: AAP Leader Shot Dead”ਪੱਟੀ ‘ਚ ਨਵੇਂ ਚੁਣੇ ਗਏ ਸਰਪੰਚ ‘ਆਪ’ ਆਗੂ ਦਾ ਗੋਲੀਆਂ ਨਾਲ ਕਤਲ”

ਤਰਨਤਾਰਨ : ਤਰਨਤਾਰਨ ਤੋਂ ਇੱਕ ਵੱਡੀ ਵਾਰਦਾਤ ਦੇ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਠੱਕਰਪੁਰਾ ਦੇ ਚਰਚ ਨਜ਼ਦੀਕ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਇੱਕ ਕਾਰ ਚਾਲਕ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਦੌਰਾਨ, ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ, ਪਿੰਡ ਤਲਵੰਡੀ ਮੋਹਰ ਸਿੰਘ ਦੀ…

Read More

“Major News Regarding Vehicles in Punjab: Strict Orders Issued”.”ਪੰਜਾਬ ਵਿਚ ਵਾਹਨਾਂ ਬਾਰੇ ਵੱਡੀ ਖ਼ਬਰ, ਸਰਕਾਰ ਵਲੋਂ ਜਾਰੀ ਹੋਏ ਸਖ਼ਤ ਹੁਕਮ”

ਮਾਨਸਾ : ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਾਂ ਲਈ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਹੋਏ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ ਲਈ ਹੁਕਮ…

Read More

“Major Political Shakeup Expected in Punjab! A Turn of Events Could Happen Anytime”.”ਪੰਜਾਬ ‘ਚ ਵੱਡਾ ਸਿਆਸੀ ਧਮਾਕਾ ਜਲਦੀ! ਕਿਸੇ ਵੀ ਵੇਲੇ ਹੋ ਸਕਦੈ ਵੱਡਾ ਉਲਟਫੇਰ”

ਚੰਡੀਗੜ੍ਹ : ਸਿਆਸਤ ‘ਚ ਕੁਝ ਵੀ ਸੰਭਵ ਹੈ। ਇੱਥੇ ਕਦੋਂ ਕੀ ਹੋ ਜਾਵੇ, ਕੁਝ ਨਹੀਂ ਕਿਹਾ ਜਾ ਸਕਦਾ। ਗੁਆਂਢੀ ਸੂਬੇ ਹਰਿਆਣਾ ‘ਚ ਜਿਸ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਖ਼ਿਲਾਫ਼ਤ ਕਰਕੇ ਅਸ਼ੋਕ ਤੰਵਰ ਨੇ ਕਾਂਗਰਸ ਛੱਡੀ ਸੀ, ਉਸੇ ਹੁੱਡਾ ਨੇ ਉਨ੍ਹਾਂ ਨੂੰ ਪਾਰਟੀ ਦਾ ਪਟਕਾ ਪਹਿਨਾ ਕੇ ਮੁੜ ਕਾਂਗਰਸ ‘ਚ ਸ਼ਾਮਲ ਕੀਤਾ। ਇਸੇ ਤਰ੍ਹਾਂ…

Read More

“Attempt to Remove Raja Singh Kang’s Turban During Violence in Gurdwara Elections Widely Condemned”ਗੁਰੂ ਘਰ ਦੀਆਂ ਚੋਣਾਂ ਦੌਰਾਨ ਵਾਪਰੀ ਹਿੰਸਾ ਚ ਰਾਜਾ ਸਿੰਘ ਕੰਗ ਦੀ ਪੱਗ ਉਤਾਰੇ ਜਾਣ ਦੀ ਕੀਤੀ ਗਈ ਕੋਸ਼ਿਸ਼ ਦੀ ਚੁਫੇਰਿਓਂ ਨਿੰਦਾ

ਇੰਗਲੈਂਡ ਦੇ ਕੁਝ ਗੁਰੂ ਘਰਾਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਇਸ ਸਬੰਧੀ ਹੋਈ ਭਰਵੀਂ ਇੱਕਤਰਤਾ ਲੈਸਟਰ (ਇੰਗਲੈਂਡ),4 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ ਵਿਖੇ 29 ਸਤੰਬਰ ਨੂੰ ਹੋਈਆਂ ਗੁਰਦੁਆਰਾ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਈਸਟ ਪਾਰਕ ਰੋਡ ਦੀ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੌਕੇ ਵਾਪਰੀ ਘਟਨਾ ਦੋਰਾਨ ਗੁਰੂ ਘਰ ਦੇ ਪਿਛਲੇ 6 ਸਾਲ ਤੋਂ ਪ੍ਰਧਾਨ…

Read More

Delhi Committee Conducts Amrit Sanchar for 35 at Akal Takht: Chairman Manjit Singh Bhoma.ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਵੱਲੋ 35 ਪ੍ਰਾਣੀਆਂ ਨੂੰ ਅਕਾਲ ਤਖ਼ਤ ਤੇ ਅੰਮ੍ਰਿਤਪਾਨ ਕਰਵਾਇਆਂ ਗਿਆ: ਚੇਅਰਮੈਂਨ ਮਨਜੀਤ ਸਿੰਘ ਭੋਮਾ

ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਵੱਲੋ 35 ਪ੍ਰਰਾਣੀਆਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤ ਛਕਾਇਆ ਗਿਆ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋ ਦੇ ਯੋਗ ਅਗਵਾਈ ਵਿੱਚ ਪੰਜਾਬ…

Read More