Month: November 2024

Protesting Organizations Announce Delhi March from Shambhu Border on December 6.
ਅੰਦੋਲਨਕਾਰੀ ਜਥੇਬੰਦੀਆਂ ਵੱਲੋਂ ਸ਼ੰਭੂ ਬਾਰਡਰ ਤੋਂ 6 ਦਸੰਬਰ ਨੂੰ ਦਿੱਲੀ ਕੂਚ ਦਾ ਐਲਾਨ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕਿਸਾਨ ਮਜਦੂਰ ਜਥਿਆਂ ਦੇ ਰੂਪ ਵਿੱਚ ਕੂਚ ਦਾ ਐਲਾਨ ਚੰਡੀਗੜ੍ਹ, 18 ਨਵੰਬਰ: ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਮੋਰਚਾ (ਭਾਰਤ) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਨੇ 6 ਦਸੰਬਰ…

Important hearing of 133 cases in Haryana Sikh massacre case to be held in High Court on November 19.
ਹਰਿਆਣਾ ਸਿੱਖ ਕਤਲੇਆਮ ਮਾਮਲੇ ਦੇ 133 ਕੇਸਾਂ ਦੀ ਅਹਿਮ ਸੁਣਵਾਈ ਹਾਈਕੋਰਟ ‘ਚ 19 ਨਵੰਬਰ ਨੂੰ ( ਬਾਬਾ ਸੁਖਵੰਤ ਸਿੰਘ ਚੰਨਣਕੇ)- 1984 ‘ਚ ਹਰਿਆਣਾ ਵਿਖੇ ਹੋਏ ਸਿੱਖਾਂ ਦੇ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦਵਾਉਣ ਲਈ ਲੰਮੇ ਸਮੇਂ ਤੋਂ ਕਾਨੂੰਨੀ ਲੜਾਈ ਲੜ ਰਹੇ ਹੋਂਦ ਚਿੱਲੜ ਸਿੱਖ ਇਨਸਾਫ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਨੇ ਇੱਥੇ ਪੱਤਰਕਾਰਾਂ…

New Zealand Khalistan Vote Urges India to End Sikh Oppression
37 ਹਜਾਰ ਤੋਂ ਵੱਧ ਵੋਟਾਂ ਪਈਆਂ, ਭਾਰਤ ਵਲੋਂ ਵੋਟਿੰਗ ਰੋਕਣ ਦੇ ਦਬਾਅ ਦੇ ਬਾਵਜੂਦ ਨਿਊਜ਼ੀਲੈਂਡ ਨੇ ਕਰਵਾਈ ਵੋਟਿੰਗ ਨਵੀਂ ਦਿੱਲੀ 17 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਆਟੋਆ ਸਕੁਏਅਰ ਵਿੱਚ ਵੱਖਰੇ ਸਿੱਖ ਹੋਮਲੈਂਡ ਲਈ ਜਨਮਤ ਸੰਗ੍ਰਹਿ ਹੋਏ । ਇਸ ਵਿਚ ਸਿੱਖਾਂ ਦੀ ਕੁਲ ਅਬਾਦੀ ਪੰਜਾਹ ਹਜਾਰ ਵਿੱਚੋ ਸੈਂਤੀ ਹਜਾਰ ਤੋਂ ਵੱਧ ਪੰਜਾਬੀ/ ਸਿੱਖਾਂ…

Farmers’ Protest 2.0: Jagjit Singh Dallewal to Begin Hunger Strike on Nov 26
ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਏ ਐਮ (ਗੈਰ ਰਾਜਨੀਤਿਕ) ਵੱਲੋਂ ਕਿਸਾਨ ਅੰਦੋਲਨ 2 ਦੌਰਾਨ ਵੱਡਾ ਐਲਾਨ, 26 ਨਵੰਬਰ ਤੋਂ ਜਗਜੀਤ ਸਿੰਘ ਡੱਲੇਵਾਲ ਸ਼ੁਰੂ ਕਰਨਗੇ ਮਰਨ ਵਰਤ 16/11/2024 ਕਿਸਾਨ ਮਜ਼ਦੂਰ ਮੋਰਚਾ (ਭਾਰਤ) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀਆਂ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਕੇਂਦਰ…