
Balwant Singh Rajoana, Jailed, Suffers Major Loss as Brother Dies of Heart Attack.ਜੇਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਵੱਡਾ ਸਦਮਾ, ਭਰਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਪੁੱਤ ਨੂੰ ਮਿਲਣ ਲਈ ਕੈਨੇਡਾ ਗਏ ਸਨ ਕੁਲਵੰਤ ਸਿੰਘ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਦੇ ਜੇਲ ਵਿਚ ਬੰਦ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨੂੰ ਵੱਡਾ ਸਦਮਾ ਲੱਗਿਆ ਹੈ, ਉਨ੍ਹਾਂ ਦੇ ਭਰਾ ਕੁਲਵੰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਕੁਲਵੰਤ ਸਿੰਘ ਦਾ ਜਨਮ 27 ਜੁਲਾਈ 1965 ਨੂੰ ਹੋਇਆ ਸੀ ਅਤੇ ਬਲਵੰਤ ਸਿੰਘ…