Year: 2024

Annual memorial for Sant Bhindranwale’s father, Baba Joginder Singh Ji, on November 18 – Singh Sahib.ਸੰਤ ਭਿੰਡਰਾਂਵਾਲਿਆਂ ਦੇ ਪਿਤਾ ਬਾਬਾ ਜੋਗਿੰਦਰ ਸਿੰਘ ਜੀ ਦੀ ਸਾਲਾਨਾ ਬਰਸੀ 18 ਨਵੰਬਰ ਨੂੰ-ਸਿੰਘ ਸਾਹਿਬ
ਤਿਆਰੀਆਂ ਆਰੰਭ, ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਅੰਮ੍ਰਿਤਸਰ, ਆਵਾਜ਼ ਬਿਊਰੋ-ਵੀਹਵੀਂ ਸਦੀ ਦੇ ਮਹਾਨ ਜਰਨੈਲ ਅਤੇ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਤਿਕਾਰਯੋਗ ਪਿਤਾ ਬਾਬਾ ਜੋਗਿੰਦਰ ਸਿੰਘ ਖਾਲਸਾ ਜੀ ਦੀ ਸਾਲਾਨਾ ਬਰਸੀ 18 ਨਵੰਬਰ ਦਿਨ ਸੋਮਵਾਰ ਨੂੰ ਪਿੰਡ ਰੋਡੇ ਨੇੜੇ ਬਾਘਾਪੁਰਾਣਾ ਵਿਖੇ ਮਨਾਈ ਜਾ…

Akali Dal Condemns Canada Incident, Appeals to Trudeau Government to Ensure Security of Religious Sites.
ਅਕਾਲੀ ਦਲ ਵੱਲੋਂ ਕੈਨੇਡਾ ਘਟਨਾ ਦੀ ਨਿਖੇਧੀ, ਟਰੂਡੋ ਸਰਕਾਰ ਨੂੰ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਕੈਨੇਡਾ ਵਿਚ ਧਾਰਮਿਕ ਅਸਥਾਨਾਂ ਦੇ ਬਾਹਰ ਵਾਪਰੀਆਂ ਹਿੰਸਕ ਘਟਨਾਵਾਂ ਦੀ ਨਿਖੇਧੀ ਕੀਤੀ ਅਤੇ ਭਾਰਤੀ ਮੂਲ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਫਿਰਕੂ…

Supreme Court Denies Interim Relief to Bhai Balwant Singh Rajoana,Next hearing of the case scheduled for November 18.
ਸੁਪਰੀਮ ਕੋਰਟ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅੰਤਰਿਮ ਰਾਹਤ ਦੇਣ ਤੋਂ ਕੀਤਾ ਇਨਕਾਰ, ਮਾਮਲੇ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਨਵੀਂ ਦਿੱਲੀ 4 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿਚ ਨਾਮਜਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ…

Gurmat Samagam Held at Gurdwara Shaheedganj Sahib, Tilak Vihar, Delhi, on 40th Anniversary of 1984 Sikh Massacre.
1984 ਸਿੱਖ ਕਤਲੇਆਮ ਦੀ 40ਵੀਂ ਵਰੇਗੰਢ ਮੌਕੇ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਦਿੱਲੀ ਵਿਖੇ ਹੋਏ ਗੁਰਮਤਿ ਸਮਾਗਮ ਅੰਮ੍ਰਿਤਸਰ, 3 ਨਵੰਬਰ –1984 ਸਿੱਖ ਕਤਲੇਆਮ ਦੀ 40ਵੀਂ ਵਰੇਗੰਢ ਮੌਕੇ ਅੱਜ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਦਿੱਲੀ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਿੱਲੀ ਕਮੇਟੀ ਦੇ ਸਾਬਕਾ…

Prayer Held Outside Tihar Jail for Release of Bandi Singhs.ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਦੇ ਬਾਹਰ ਕੀਤੀ ਗਈ ਅਰਦਾਸ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਅੱਜ ਬੰਦੀ ਛੋੜ ਦਿਵਸ ਦੇ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ ਅਰਦਾਸ ਕੀਤੀ ਗਈ। ਸੰਗਤਾਂ ਵੱਲੋਂ ਗੁਰੂ ਜਸ ਗਾਇਨ ਕਰਨ ਉਪਰੰਤ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਤਰਲਾ ਮਾਰਿਆ ਗਿਆ। ਇਸ ਮੌਕੇ ਸ਼੍ਰੋਮਣੀ…