Jathedar Daduwal Ji led Gurmat Vichar with Sikh sangats in New York Gurdwaras.ਜਥੇਦਾਰ ਦਾਦੂਵਾਲ ਜੀ ਨੇ ਨਿਊਯਾਰਕ ਦੇ ਗੁਰੂਘਰਾਂ ਵਿਖੇ ਸਿੱਖ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਪਾਈ ਸਾਂਝ
ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਿਛਲੇ ਦਿਨੀਂ ਅਮਰੀਕਾ ਵਿਖੇ ਪੁੱਜੇ ਹੋਏ ਹਨ ਜਿਨਾਂ ਨੇ ਐਤਵਾਰ ਨੂੰ ਗੁਰਦੁਆਰਾ ਸੱਚਖੰਡ ਗੁਰੂ ਨਾਨਕ ਦਰਬਾਰ ਅਤੇ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨਿਊਯਾਰਕ ਵਿਖੇ ਸਿੱਖ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਜਥੇਦਾਰ ਦਾਦੂਵਾਲ ਜੀ…