
The Supreme Court will consider the petition of Balwant Singh Rajoana.ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜਾ ਬਾਰੇ ਪਾਈ ਗਈ ਪਟੀਸਨ ਤੇ ਸੁਪਰੀਮ ਕੋਰਟ ਕਰੇਗੀ ਵਿਚਾਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਗਏ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ ਘਟਾ ਕੇ ਉਮਰ ਕੈਦ ਕਰਨ ਦੀ ਪਟੀਸ਼ਨ ਉਤੇ ਮੁੜ-ਗ਼ੌਰ ਕਰਨ ਲਈ ਸੁਪਰੀਮ ਕੋਰਟ ਨੇ ਹਾਮੀ ਭਰੀ ਹੈ। ਇਸ ਤੋਂ ਕਰੀਬ 16 ਮਹੀਨੇ ਪਹਿਲਾਂ ਸਿਖਰਲੀ ਅਦਾਲਤ ਨੇ ਅਜਿਹੀ ਇਕ ਪਟੀਸ਼ਨ ਖ਼ਾਰਜ ਕਰ ਦਿੱਤੀ ਸੀ। ਸੁਪਰੀਮ…