ਕਿਸਾਨ ਗੁਰਮੀਤ ਸਿੰਘ ਦਾ ਕਰਜ਼ਾ ਮਾਫ ਕੀਤਾ ਜਾਵੇ, ਘਰ ਵਿੱਚ ਇੱਕ ਸਰਕਾਰੀ ਨੌਕਰੀ ਅਤੇ ਇੱਕ ਕਰੋੜ ਰੁਪਿਆ ਮਦਦ ਵਜੋਂ ਦਿੱਤਾ ਜਾਵੇ-ਭਾਈ ਸਰਬਜੀਤ ਸਿੰਘ ਖਾਲਸਾ (ਐਮ ਪੀ ਫਰੀਦਕੋਟ)

ਮੈਨੂੰ ਇਹ ਖਬਰ ਸੁਣਕੇ ਬਹੁਤ ਹੀ ਦੁੱਖ ਮਹਿਸੂਸ ਹੋਇਆ ਕਿ ਅੱਜ ਖਨੌਰੀ ਬਾਰਡਰ ਉੱਤੇ ਲੱਗੇ ਹੋਏ ਕਿਸਾਨੀ ਮੋਰਚੇ ਵਿੱਚ ਸ਼ਾਮਿਲ ਕਿਸਾਨ ਗੁਰਮੀਤ ਸਿੰਘ ਜਿਸਦੀ ਉਮਰ 55 ਸਾਲ, ਵਾਸੀ ਪਿੰਡ ਠੂਠਿਆਂਵਾਲੀ ਜ਼ਿਲ੍ਹਾ ਮਾਨਸਾ ਵੱਲੋਂ ਸਿਰ ਕਰਜ਼ਾ ਹੋਣ ਕਾਰਨ ਮੋਰਚੇ ਅੰਦਰ ਹੀ ਫਾਹਾ ਲੈਕੇ ਆਤਮਹੱਤਿਆ ਕਰ ਲਈ ਗਈ ਹੈ। ਦੱਸਿਆ ਗਿਆ ਹੈ ਕਿ ਇਹ ਕਿਸਾਨ ਡੱਲੇਵਾਲ ਜੱਥੇਬੰਦੀ…

Read More

 ਸ੍ਰ ਹਰਭਜਨ ਸਿੰਘ ਧਰਮੀ ਫੌਜੀ ਸੈਦਪੁਰ ਦੇ ਸ਼ਰਧਾਂਜਲੀ ਸਮਾਗਮ ਤੇ ਇੰਟਰਨੈਸ਼ਨਲ ਪੰਥਕ ਦਲ ਵੱਲੋਂ ਭਰੀ ਗਈ ਹਾਜਰੀ।

(ਮਨਪ੍ਰੀਤ ਸਿੰਘ ਵਾੜਾ ਸ਼ੇਰ ਸਿੰਘ) ਪਿੰਡ ਸੈਦਪੁਰ ਤੋਂ ਸ੍ਰ ਹਰਭਜਨ ਸਿੰਘ ਧਰਮੀ ਫੌਜੀ ਜੋ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਨਮਿਤ ਸ਼ਰਧਾਂਜਲੀ ਸਮਾਗਮ ਤੇ ਇੰਟਰਨੈਸ਼ਨਲ ਪੰਥਕ ਦਲ ਵੱਲੋਂ ਹਾਜਰੀ ਭਰੀ ਗਈ।ਵੱਖ ਵੱਖ ਰਾਜਨੀਤਿਕ ਅਤੇ ਧਾਰਮਿਕ ਜਥੇਬੰਦੀਆ ਨੇ ਪਹੁੰਚ ਕੇ ਸ੍ਰ ਹਰਭਜਨ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸੇ ਤਰ੍ਹਾਂ…

Read More

ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ 450 ਸਾਲਾ ਸ਼ਤਾਬਦੀ ਤੇ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਨਗਰ ਵਾੜਾ ਸ਼ੇਰ ਸਿੰਘ ਅਤੇ ਹੋਰਨਾਂ ਨਗਰਾਂ ਤੋਂ ਸੰਗਤਾਂ ਦਰਸ਼ਨ ਦੀਦਾਰਿਆਂ ਲਈ ਪੁੱਜੀਆਂ।

(ਮਨਪ੍ਰੀਤ ਸਿੰਘ ਵਾੜਾ ਸ਼ੇਰ ਸਿੰਘ) ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ 450 ਸਾਲਾਂ ਸ਼ਤਾਬਦੀ ਸਮਾਗਮ ਸਬੰਧੀ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਸੰਗਤਾਂ ਵੱਲੋਂ ਬਹੁਤ ਵੱਡੇ ਪੱਧਰ ਤੇ ਮਨਾਇਆ ਗਿਆ। ਦੇਸ਼ ਵਿਦੇਸ਼ ਅਤੇ ਦੂਰ ਦੂਰੇਡੇ ਤੋਂ ਸੰਗਤਾਂ ਨੇ ਪਹੁੰਚ ਕੇ ਹਾਜ਼ਰੀਆਂ ਭਰੀਆਂ। ਇਸੇ ਤਰ੍ਹਾਂ ਨਗਰ…

Read More