Year: 2024

ਖ਼ਾਲਸਾ ਅਕੈਡਮੀ ਮਹਿਤਾ ਚੌਕ ਵਿਖੇ ਸੀ. ਬੀ. ਐਸ. ਈ. ਨੌਰਥ ਜ਼ੋਨ-ਹਾਕੀ ਚੈਂਪੀਅਨਸ਼ਿਪ 21 ਤੋਂ ਸ਼ੁਰੂ
ਚੌਕ ਮਹਿਤਾ, 13 ਸਤੰਬਰ ( ਬਾਬਾ ਸੁਖਵੰਤ ਸਿੰਘ ਚੰਨਣਕੇ ):ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ “ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ” ਮਹਿਤਾ ਚੌਂਕ ਵਿਖੇ ਸੀ.ਬੀ.ਐੱਸ.ਈ ਨੋਰਥ ਜੋਨ- ਹਾਕੀ ਚੈਂਪੀਅਨਸ਼ਿਪ 2024 ਦਾ ਆਗਾਜ਼ 21 ਸਤੰਬਰ ਨੂੰ ਹੋਣ ਜਾ ਰਿਹਾ ਹੈ। ਜਿਸ ਵਿੱਚ ਵੱਖਰੀ ਵੱਖਰੀ ਸਟੇਟ ਦੇ…

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਨਾਇਆ “ਹਿੰਦੀ ਦਿਵਸ”
ਤਲਵੰਡੀ ਸਾਬੋ, 14 ਸਤੰਬਰ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਹਿਉਮੈਨਟੀਜ਼ ਐਂਡ ਲੈਂਗੂਏਜ਼ਸ ਦੇ ਹਿੰਦੀ ਵਿਭਾਗ ਵੱਲੋਂ ਉਪ ਕੁਲਪਤੀ ਪ੍ਰੋ. (ਡਾ.) ਐਸ.ਕੇ.ਬਾਵਾ ਦੀ ਪ੍ਰੇਰਣਾ ਸਦਕਾ ਹਿੰਦੀ ਦਿਵਸ ਮੌਕੇ “ਹਿੰਦੀ ਬਨਾਮ ਖੇਤਰੀ ਭਾਸ਼ਾਵਾਂ” ਵਿਸ਼ੇ ‘ਤੇ ਡਾ. ਰਾਕੇਸ਼ ਕੁਮਾਰ ਸਿੰਘ, ਵਿਭਾਗ ਮੁਖੀ ਦੀ ਰਹਿਨੁਮਾਈ ਹੇਠ ਇੱਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਸ਼ੇਸ਼…

ਖੇਡਾਂ ਵਤਨ ਪੰਜਾਬ ਦੀਆਂ ਅਤੇ ਵਿਭਾਗ ਵੱਲੋਂ ਕਰਵਾਈਆਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਵਿੱਚ ਖਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।
ਤਲਵੰਡੀ ਸਾਬੋ, 14 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਅਤੇ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਵਿੱਚ ਖਾਲਸਾ ਸਕੂਲ ਤਲਵੰਡੀ ਸਾਬੋ ਦੇ ਖਿਡਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਫੁੱਟਬਾਲ ਅੰਡਰ-17 ਨੇ ਪਹਿਲਾ ਸਥਾਨ, ਅੰਡਰ-14 ਨੇ ਤੀਸਰਾ ਸਥਾਨ, ਕਬੱਡੀ ਸਰਕਲ-ਅੰਡਰ-19 ਨੇ ਪਹਿਲਾ ਸਥਾਨ, ਕਬੱਡੀ ਸਰਕਲ-17 ਨੇ ਦੂਸਰਾ…

ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣਾ ਤਾਨਾਸ਼ਾਹੀ ਦੇ ਖਿਲਾਫ ਲੋਕ ਤੰਤਰ ਦੀ ਜਿੱਤ : ਜਸਪ੍ਰੀਤ ਸਿੰਘ
ਚੌਕ ਮਹਿਤਾ 14 ਸਤੰਬਰ ( ਬਾਬਾ ਸੁਖਵੰਤ ਸਿੰਘ ਚੰਨਣਕੇ ) ਜਦੋਂ ਵੀ ਕਿਸੇ ਨੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਤਾਂ ਇੱਕ ਨਾ ਇੱਕ ਦਿਨ ਸੱਚ ਸਾਹਮਣੇ ਆ ਹੀ ਜਾਂਦਾ ਹੈ ਅਤੇ ਝੂਠ ਬੋਲਣ ਵਾਲਿਆਂ ਨੂੰ ਹਾਰ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਨ੍ਹਾਂ ਲੋਕਾਂ ਨੇ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾ ਲੰਮਾ ਸਮਾਂ…

ਸਿਰਫ਼ ਡਾਕਟਰਾਂ ਨੂੰ ਹੀ ਨਹੀਂ ਬਲਕਿ ਸਿਹਤ ਵਿਭਾਗ ਵਿੱਚ ਕੰਮ ਕਰਨ ਵਾਲੀ ਹਰ ਮਹਿਲਾ ਨੂੰ ਮਿਲਣਾ ਚਾਹੀਦਾ ਹੈ ਸੁਰੱਖਿਆ ਦਾ ਭਰੋਸਾ :-ਚੇਅਰਮੈਨ ਪੰਡਿਤ ਰਾਕੇਸ਼ ਸ਼ਰਮਾ
ਚੌਕ ਮਹਿਤਾ14 ਸਤੰਬਰ ( ਬਾਬਾ ਸੁਖਵੰਤ ਸਿੰਘ ਚੰਨਣਕੇ )ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਸਟੇਟ ਪ੍ਰਧਾਨ ਅਚਾਰੀਆ ਗੁਰੂ ਮੀਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ, ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਡਾਕਟਰਾਂ ਦੇ ਮੁਕਾਬਲੇ ਦਰਜਾ ਤਿੰਨ ਅਤੇ ਦਰਜਾ ਚਾਰ ਵਿੱਚ ਮਹਿਲਾ ਸਟਾਫ ਦੀ ਬਹੁਤਾਤ ਛੇ ਗੁਣਾਂ ਜਿਆਦਾ ਹੈ। ਹਸਪਤਾਲ ਦੇ ਵਿੱਚ ਲਗਭਗ 150 ਤੋਂ ਵੱਧ ਮਹਿਲਾ ਕਰਮਚਾਰਨਾਂ…

ਖੇਡਾਂ ਵਤਨ ਪੰਜਾਬ ਦੀਆਂ ਚ ਸੈਂਟ ਸੋਲਜਰ ਇਲੀਟ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਜੰਡਿਆਲਾ ਗੁਰੂ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ
ਸਕੂਲ ਪਹੁੰਚਣ ਤੇ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਤੇ ਡਾ ਮੰਗਲ ਸਿੰਘ ਕਿਸ਼ਨਪੁਰੀ ਨੇ ਵਧਾਈ ਦਿੱਤੀ। ਜੰਡਿਆਲਾ ਗੁਰੂ 14 ਸਤੰਬਰ ( ਕੁਲਵੰਤ ਸਿੰਘ ਵਿਰਦੀ) ਖੇਡਾਂ ਵਤਨ ਪੰਜਾਬ ਦੀਆਂ ਵਿੱਚੋਂ ਜੋਨ ਪੱਧਰ ਤੇ ਮੁਕਾਬਲਿਆਂ ਵਿੱਚ ਸੈਂਟ ਸੋਲਜਰ ਸਕੂਲ ਜੰਡਿਆਲਾ ਗੁਰੂ ਨੇ ਹੁੰਝਾ ਫੇਰ ਜਿੱਤਾਂ ਪ੍ਰਾਪਤ ਕੀਤੀਆਂ ਜਿਸ ਵਿੱਚ ਸੇਟ ਸੋਲਜਰ ਦੇ ਬੱਚਿਆਂ ਨੇ 17 ਗੋਲਡ…