
ਸੀਈਪੀ ਨਿਪੁੰਨਤਾ ਮੁਲਾਂਕਣ ਅਭਿਆਨ ਸਮੇਂ ਅਤੇ ਪੈਸੇ ਦੀ ਬਰਬਾਦੀ- ਡੀ.ਟੀ.ਐਫ
(ਸਿੱਖਿਆ ਨੂੰ ਬੇਲੋੜੇ ਪ੍ਰੋਜੈਕਟਾਂ ਨਾਲ ਨੂੜਨਾ ਬੰਦ ਕੀਤਾ ਜਾਵੇ) ਤਲਵੰਡੀ ਸਾਬੋ, 14 ਸਤੰਬਰ (ਗੁਰਜੰਟ ਸਿੰਘ ਨਥੇਹਾ)- ਇੱਕ ਪਾਸੇ ਜਿੱਥੇ ਵਿਦਿਆਰਥੀਆਂ ਦੇ ਸਲਾਨਾ ਇਮਤਿਹਾਨਾਂ ਤੋਂ ਪਹਿਲਾਂ ਸਤੰਬਰ ਪ੍ਰੀਖਿਆਵਾਂ ਸਿਰ ‘ਤੇ ਖੜ੍ਹੀਆਂ ਹਨ, ਦੂਜੇ ਪਾਸੇ ਸਿੱਖਿਆ ਵਿਭਾਗ ਵੱਲੋਂ ਇੱਕ ਹੋਰ ਨਵਾਂ ਅਭਿਆਨ ਅਧਿਆਪਕਾਂ ਸਿਰ ਮੜ੍ਹ ਦਿਤਾ ਗਿਆ ਹੈ। ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਬਠਿੰਡਾ ਦੇ ਪ੍ਰਧਾਨ ਰੇਸ਼ਮ…