
ਸਰਕਾਰ ਤੁਹਾਡੇ ਦੁਆਰ’ ਕੈਪਾਂ ਰਾਹੀਂ ਲੋਕ ਸਹੂਲਤਾਂ ਪ੍ਰਾਪਤ ਕਰਕੇ ਪੂਰਾ ਲਾਭ ਲੈ ਰਹੇ ਹਨ :ਆਪ ਆਗੂ
ਧੂਰੀ ( ਰਣਜੀਤ ਸਿੰਘ ਪੇਧਨੀ ) ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵਾਲੀ ਸਰਕਾਰ ਦੇ ਚਲਾਏ ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ’ ਨੂੰ ਲੋਕਾਂ ਵਲੋਂ ਹਾਂ ਪੱਖੀ ਹੁੰਗਾਰਾ ਮਿਲ ਰਿਹਾ ਹੈ ਅਤੇ ਪੰਜਾਬ ਵਾਸੀ ਇਸ ਸਹੂਲਤ ਦਾ ਖੂਬ ਲਾਹਾ ਲੈ ਰਹੇ ਹਨ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਦੇ ਘੱਟ ਗਿਣਤੀਆਂ ਦੇ ਹਲਕਾ ਕੋਆਰਡੀਨੇਟਰ ਖਾਲਿਦ ਖਾਨ ਦੁਗਨੀ, ਆਪ…