
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਰੇਲ ਰੋਕੋ ਅੰਦੋਲਨ ਤਹਿਤ ਉਪਕਾਰ ਸਿੰਘ ਸੰਧੂ ਗ੍ਰਿਫਤਾਰ
ਭਾਰਤ ਤੋਂ ਬਾਹਰਲੇ ਮੁਲਕਾਂ ਅਤੇ ਭਾਰਤ ਵਿੱਚ ਸਿੱਖਾਂ ਦੇ ਹੋ ਰਹੇ ਕਤਲੇਆਮ, ਕਿਸਾਨਾਂ ਦੀਆਂ ਮੰਗਾਂ, ਪਹਿਲੇ ਬੰਦੀ ਸਿੰਘਾਂ ਅਤੇ ਡਿਬਰੂਗੜ ਜੇਲ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਅਕਾਲੀ ਦਲ ਅੰਮ੍ਰਿਤਸਰ ਵੱਲੋ ਦੇਸ਼ ਅਤੇ ਵਿਦੇਸ਼ ਵਿੱਚ ਸਿੱਖਾਂ ਦੇ ਹੋ ਰਹੇ ਕਤਲੇਆਮ ਅਤੇ ਬੰਦੀ ਸਿੰਘਾਂ ਦੀ…