
ਡਾ. ਬਲਬੀਰ ਸਿੰਘ ਨੇ ਖਨੌਰੀ ਬਾਰਡਰ ‘ਤੇ ਅੱਜ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ
ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਖਨੌਰੀ ਬਾਰਡਰ ‘ਤੇ ਅੱਜ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਿਹਤ ਮੰਤਰੀ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਪੁੱਜੇ ਹੋਏ ਸਨ ਅਤੇ ਇਥੇ ਉਨ੍ਹਾਂ ਖਨੌਰੀ ਬਾਰਡਰ ‘ਤੇ ਜਖ਼ਮੀ ਹੋਣ ਮਗਰੋਂ ਇਲਾਜ ਲਈ ਦਾਖਲ ਕਰਵਾਏ ਕਿਸਾਨਾਂ ਦਾ…