
ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਅੱਜ ਦੀ ਮੀਟਿੰਗ ਵਿੱਚ ਲਾਗੂ ਕੀਤਾ ਜਾਵੇ ਅਤੇ ਬਾਡਰਾਂ ਤੇ ਕੀਤੀ ਗਈ ਕਿਲੇ ਬੰਦੀ ਨੂੰ ਹਟਾਇਆ ਜਾਵੇ ਇੰਟਰਨੈਸ਼ਨਲ ਪੰਥਕ ਦਲ ਬਾਬਾ ਸਤਨਾਮ ਸਿੰਘ ਵੱਲੀਆਂ
ਅੰਮ੍ਰਿਤਸਰ 17 ਫਰਵਰੀ (ਕੁਲਵੰਤ ਸਿੰਘ ਵਿਰਦੀ) ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਇੰਟਰਨੈਸ਼ਨਲ ਪੰਥਕ ਦਲ ਦੇ ਧਾਰਮਿਕ ਵਿੰਗ ਦੇ ਪੰਜਾਬ ਪ੍ਰਧਾਨ ਬਾਬਾ ਸਤਨਾਮ ਸਿੰਘ ਵੱਲੀਆਂ ਨੇ ਕਿਹਾ ਕਿ ਸਰਕਾਰਾਂ ਦੇ ਮਨਸੂਬੇ ਪੰਜਾਬ ਦੀ ਭਲਾਈ ਲਈ ਨਹੀਂ ਸਗੋਂ ਇੰਝ ਲੱਗਦਾ ਹੈ ਕਿ ਜਿਵੇਂ ਪੰਜਾਬ ਨੂੰ ਖ਼ਤਮ ਕਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ ਬੀਤੇ ਸਮੇਂ…