Year: 2024

ਸੰਤ ਅਤਰ ਸਿੰਘ ਜੀ ਨੂੰ ਸਮਰਪਿਤ ਧਾਰਮਿਕ ਸਮਾਗਮ ਗੁ: ਬੁੰਗਾ ਮਸਤੂਆਣਾ ਸਾਹਿਬ ਵਿਖੇ ਕਰਵਾਇਆ ਗਿਆ।
ਤਲਵੰਡੀ ਸਾਬੋ, 04 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਿੱਖ ਕੌਮ ਦੀ ਮਹਾਨ ਧਾਰਮਿਕ ਸਖਸ਼ੀਅਤ ਸੰਤ ਬਾਬਾ ਅਤਰ ਸਿੰਘ ਜੀ ਦੀ ਬਰਸੀ, ਰਾਗੀ ਜੰਗ ਸਿੰਘ ਅਤੇ ਸੰਪਰਦਾਇ ਮਸਤੂਆਣਾ ਮੁਖੀ ਰਹਿ ਚੁੱਕੇ ਸੱਚਖੰਡਵਾਸੀ ਮਾ. ਗੁਰਚਰਨ ਸਿੰਘ ਦੀ ਬਰਸੀ ਨੂੰ ਸਮਰਪਿਤ ਕਰਕੇ ਵਿਸ਼ਾਲ ਧਾਰਮਿਕ ਸਮਾਗਮ ਅੱਜ ਲੰਗਰ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਦਿਆਲਾ ਦਮਦਮਾ ਸਾਹਿਬ ਵਿਖੇ ਕਰਵਾਏ ਗਏ ਜਿਸ ਵਿੱਚ…

ਸ਼ਹੀਦ ਭਾਈ ਹਰਮਿੰਦਰ ਸਿੰਘ ਜੀ ਸੰਧੂ ਦੀ ਯਾਦ ਵਿੱਚ ਪਿੰਡ ਮੱਟੀਆ ਵਿਖੇ ਗੁਰਮਤਿ ਸਮਾਗਮ ਵਿੱਚ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਜੀ ਰੋਡੇ ਹੁਰਾਂ ਨੇ ਹਾਜਰੀ ਭਰੀ।
(ਮਨਪ੍ਰੀਤ ਸਿੰਘ ਵਾੜਾ ਸ਼ੇਰ ਸਿੰਘ)ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੇ ਅਤੀ ਨਜ਼ਦੀਕੀ, ਰੌਸ਼ਨ ਦਿਮਾਗ ਸ਼ਖਸੀਅਤ ਸ਼ਹੀਦ ਭਾਈ ਹਰਮਿੰਦਰ ਸਿੰਘ ਜੀ ਸੰਧੂ ਦੀ ਮਹਾਨ ਯਾਦ ਨੂੰ ਸਮਰਪਿਤ ਪੰਥਕ ਸਮਾਗਮ ਪਿੰਡ ਮੱਟੀਆ ਤਹਿਸੀਲ ਅਜਨਾਲਾ ਵਿਖੇ ਕਰਵਾਇਆ ਗਿਆ ਸਮਾਗਮ ਵਿੱਚ ਸਿੱਖ ਪੰਥ ਦੀਆਂ ਮਹਾਨ ਸ਼ਖਸ਼ੀਅਤਾਂ ਪਹੁੰਚੀਆਂ ਜਿਸ ਵਿੱਚ ਸੰਤ ਗਿਆਨੀ…

ਸੰਗਰੂਰ ਪਹੁੰਚਣ ਤੋਂ ਰੋਕਣ ਲਈ ਪੁਲਿਸ ਨੇ ਨਰਿੰਦਰ ਸਿੰਘ ਕਾਲਾਬੂਲਾ ਨੂੰ ਹਾਊਸ ਰੈਸਟ ਕੀਤਾ।
ਧੂਰੀ ( ਰਣਜੀਤ ਸਿੰਘ ਪੇਧਨੀ ) ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ, ਸਿਮਰਨਜੀਤ ਸਿੰਘ ਮਾਨ ਵੱਲੋਂ ਭਾਨੇ ਸਿੱਧੂ ਦੇ ਹੱਕ ਵਿੱਚ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਤਰੀਕ ਨੂੰ ਭਾਨੇ ਸਿੱਧੂ ਦੇ ਹੱਕ ਵਿੱਚ ਮੁੱਖ ਮੰਤਰੀ ਦੇ ਘਰ ਦਾ ਘਰਾਓ ਰੱਖਿਆ ਗਿਆ ਸੀ ਜਿਸ ਨੂੰ ਲੈ ਕੇ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੇ ਵੱਖ-ਵੱਖ…
ਭਾਨਾ ਸਿੱਧੂ ਦੇ ਹੱਕ ਚ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰੇ ਮਾਨ ਸਰਕਾਰ
ਚੰਡੀਗੜ੍ਹ, 3 ਫਰਵਰੀ 2024: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਸਮਾਜ ਸੇਵੀ ਨੌਜਵਾਨ ਭਾਨਾ ਸਿੱਧੂ ਦੀ ਰਿਹਾਈ ਲਈ ਮਿੱਥੇ ਹੋਏ ਅੰਦੋਲਨ ਵਿਚ ਕਿਸਾਨਾਂ, ਮਜ਼ਦੂਰਾਂ ਸਮੇਤ ਸਿਆਸੀ ਨੇਤਾਵਾਂ ਨੂੰ ਹਿਰਾਸਤ ਵਿਚ ਲੈਣ ਅਤੇ ਘਰਾਂ ਵਿੱਚ ਨਜ਼ਰਬੰਦ ਕਰਨ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਕਰੜੇ ਸ਼ਬਦਾਂ…

ਭਾਨੇ ਸਿੱਧੂ ਦੇ ਹੱਕ ਵਿੱਚ ਜਾਂਦੇ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਆਗੂ ਸਰਕਾਰ ਨੇ ਕੀਤੇ ਗਿਰਫਤਾਰ ।
ਧੂਰੀ ( ਰਣਜੀਤ ਸਿੰਘ ਪੇਧਨੀ ) ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਕੇਸਾਂ ਵਿੱਚ ਬੰਦ ਨੌਜਵਾਨ ਆਗੂ ਭਾਨਾ ਸਿੱਧੂ ਦੇ ਹੱਕ ਵਿੱਚ ਵੱਖ ਵੱਖ ਜਥੇਬੰਦੀਆਂ ਵੱਲੋਂ ਉਹਨਾਂ ਦੇ ਪਿੰਡ ਵੱਡਾ ਇਕੱਠ ਕਰਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਸਰਕਾਰ ਨੇ ਭਾਨਾ ਸਿੱਧੂ ਤੇ ਪਾਏ ਜਾ ਰਹੇ ਝੂਠੇ ਕੇਸਾਂ ਵਿੱਚੋਂ ਰਿਹਾਅ ਨਾ ਕੀਤਾ ਤਾਂ ਸਰਕਾਰ ਦੇ…