ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਗੁਰਦੁਆਰਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ‘ਤੇ ਕਮੇਟੀ ਮੈਂਬਰਾਂ ਨੂੰ 3 ਫਰਵਰੀ ਨੂੰ ਪੇਸ਼ ਹੋਣ ਦਾ ਆਦੇਸ਼

 ਮਾਮਲਾ ਗੁਰਦੁਆਰਾ ਸਾਹਿਬ ਦੀ ਗੁੰਬਦ ਤੇ ਭਾਜਪਾਈ ਚਿੰਨ੍ਹ ਕਮਲ ਦਾ ਫੁੱਲ ਰੂਪੀ ਲਾਈਟ ਲਗਾਉਣ ਦਾ ਨਵੀਂ ਦਿੱਲੀ, 1 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਮਨਾਏ ਗਏ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਸਜਾਵਟ ਸਬੰਧੀ ਲਗਾਈਆਂ ਗਈਆਂ ਬਿਜਲੀ ਦੀਆਂ ਲੜੀਆਂ ਦੌਰਾਨ ਗੁਰਦੁਆਰਾ ਸਾਹਿਬ…

Read More

ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ਵਿਚ ਸਰਬਸੰਮਤੀ ਨਾਲ ਸੁਲਤਾਪੁਰ ਲੋਧੀ ਗੁਰਦੁਆਰੇ ’ਤੇ ਪੁਲਿਸ ਹਮਲੇ ਦੇ ਮਾਮਲੇ ’ਚ ਪੰਜਾਬ ਸਰਕਾਰ ਦੀ ਕਾਰਵਾਈ ਵਿਰੁੱਧ ਮਤਾ ਪਾਸ

ਨਵੀਂ ਦਿੱਲੀ, 1 ਫ਼ਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਵਿਸ਼ੇਸ਼ ਇਜਲਾਸ ਦੌਰਾਨ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁਲਿਸ ਦੇ ਜੁੱਤੀਆਂ ਸਮੇਤ ਦਾਖ਼ਲ ਹੋਣ, ਗੋਲੀਬਾਰੀ ਕਰਨ, ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਮਰਯਾਦਾ ਦੀ ਉਲੰਘਣਾ ਦੇ ਮਾਮਲੇ ’ਚ ਇਕ ਮਤਾ ਪਾਸ ਕਰਦਿਆਂ ਕਿਹਾ ਗਿਆ ਕਿ ਪੰਜਾਬ ਦੇ ਮੁੱਖ…

Read More

ਸਿਮਰਨਜੀਤ ਸਿੰਘ ਮਾਨ ਵੱਲੋਂ ਰੱਖੇ ਗਏ ਜ਼ਮਹੂਰੀਅਤ ਢੰਗ ਵਾਲੇ ਧੂਰੀ ਧਰਨੇ ਦੇ ਸੰਬੰਧ ਵਿਚ ਸਰਕਾਰ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਕੀਤੀਆ ਗ੍ਰਿਫਤਾਰੀਆਂ ਨਿੰਦਣਯੋਗ : ਟਿਵਾਣਾ

ਨਵੀਂ ਦਿੱਲੀ, 1 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- “29 ਜਨਵਰੀ ਨੂੰ ਬਰਨਾਲਾ ਜਿ਼ਲ੍ਹੇ ਦੇ ਪਿੰਡ ਕੋਟਦੂਨੇ ਵਿਖੇ ਪੰਜਾਬ ਸੂਬੇ ਨਾਲ ਸੰਬੰਧਤ ਸਭ ਸਿਆਸੀ, ਧਾਰਮਿਕ, ਕਿਸਾਨੀ ਜਥੇਬੰਦੀਆਂ ਤੇ ਸੰਗਠਨਾਂ ਵੱਲੋ ਸਾਂਝੇ ਤੌਰ ਤੇ ਲੱਖਾਂ ਦਾ ਇਕੱਠ ਕਰਕੇ ਪੰਜਾਬ ਸਰਕਾਰ ਦੀਆਂ ਗੈਰ ਵਿਧਾਨਿਕ ਅਤੇ ਤਾਨਾਸਾਹੀ ਨੀਤੀਆ ਤੇ ਅਮਲਾਂ ਵਿਰੁੱਧ ਚੁਣੋਤੀ ਦਿੰਦੇ ਹੋਏ ਖ਼ਬਰਦਾਰ ਕੀਤਾ ਗਿਆ ਸੀ ਕਿ ਸਰਕਾਰ…

Read More

ਭਾਜਪਾ ਸੰਸਦ ਮੈਂਬਰ ਸਮੇਤ ਪੁਲਿਸ ਮੁਲਾਜ਼ਮਾਂ ਵਲੋਂ ਗੁਰਦੁਆਰੇ ‘ਤੇ ਕੀਤਾ ਗਿਆ ਨਾਜਾਇਜ਼ ਕਬਜ਼ਾ

ਅਦਾਲਤ ਦੇ ਆਦੇਸ਼ਾਂ ਤੇ ਹੋਇਆ ਮਾਮਲਾ ਦਰਜ ਨਵੀਂ ਦਿੱਲੀ 1 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਗੋਂਡਾ ਦੇ ਸੰਸਦ ਮੈਂਬਰ ਕੀਰਤੀਵਰਧਨ ਸਿੰਘ ਉਰਫ ਰਾਜਾ ਭਈਆ ਖਿਲਾਫ ਲੁੱਟ ਦਾ ਮਾਮਲਾ ਦਰਜ ਕੀਤਾ ਗਿਆ ਹੈ।  ਇਸ ਦੇ ਨਾਲ ਹੀ ਦੋ ਥਾਣੇਦਾਰਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।  ਮਾਮਲੇ ਵਿਚ ਦੋਸ਼ੀ ਪਾਏ…

Read More

ਚੌਪਹਿਰਾ ਸਮਾਗਮਾਂ ’ਚ ਭਾਰੀ ਹਾਜ਼ਰੀ ਸੰਗਤ ਦੀ ਗੁਰੂਘਰ ਪ੍ਰਤੀ ਆਸਥਾ ਦਾ ਪ੍ਰਮਾਣ। ( ਪ੍ਰੋ. ਸਰਚਾਂਦ ਸਿੰਘ ਖਿਆਲਾ)

ਇਹ ਇਕ ਸੁੱਖਦ ਵਰਤਾਰਾ ਹੈ ਕਿ ਅੱਜ ਦੇਹਧਾਰੀ ਗੁਰੂ ਡੰਮ੍ਹ, ਪਖੰਡੀ ਡੇਰੇਦਾਰ ਅਤੇ ਝੂਠੇ ਸਾਧਾਂ ਤੋਂ ਤੇਜ਼ੀ ਨਾਲ ਮੋਹ ਭੰਗ ਹੋ ਕੇ ਸਿੱਖ ਸਮਾਜ ਦਾ ਵੱਡਾ ਹਿੱਸਾ ਸੰਗਤੀ ਰੂਪ ’ਚ ਗੁਰੂਘਰ ਪ੍ਰਤੀ ਸ਼ਰਧਾ, ਪ੍ਰੇਮ ਅਤੇ ਭਰੋਸੇ ਦਾ ਵੱਧ ਚੜ੍ਹ ਕੇ ਪ੍ਰਗਟਾਵਾ ਕਰ ਰਹੀਆਂ ਹਨ। ਕੌਮਾਂਤਰੀ ਪ੍ਰਸਿੱਧੀ ਹਾਸਲ ਅਤੇ ਸਿੱਖ ਕੌਮ ਦਾ ਹੀ ਨਹੀਂ ਸਮੂਹ ਨਾਨਕ…

Read More

ਗੁਰੂ ਕਾਸ਼ੀ ਯੂਨੀਵਰਸਿਟੀ ਦੀਆਂ ਖਿਡਾਰਨਾਂ ਬਣੀਆਂ “ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈਂਪੀਅਨ”

ਜੀ.ਕੇ.ਯੂ. ਦੀ ਨਿਸ਼ਾ ਬਣੀ ਬੈਸਟ ਰੇਡਰ ਤੇ ਸੀ.ਯੂ ਦੀ ਸਾਕਸ਼ੀ ਨੂੰ ਮਿਲਿਆ ਬੈਸਟ ਡਿਫੈਂਡਰ ਦਾ ਖਿਤਾਬ ਤਲਵੰਡੀ ਸਾਬੋ, 30 ਜਨਵਰੀ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਆਯੋਜਿਤ ਛੇ ਰੋਜ਼ਾ ਨੋਰਥ ਜ਼ੋਨ/ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈੰਪੀਅਨਸ਼ਿਪ–2024 (ਲੜਕੀਆਂ) ਦਾ ਖਿਤਾਬ ਮੇਜ਼ਬਾਨ ਖਿਡਾਰਨਾਂ ਨੇ ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ ਨੂੰ 31-25  ਦੇ ਫਰਕ ਨਾਲ ਹਰਾ ਕੇ ਜਿੱਤਿਆ। ਇਸ ਮੌਕੇ…

Read More

ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਜਸਪ੍ਰੀਤ ਸਿੰਘ ਨੇ ਸੰਭਾਲਿਆ ਚਾਰਜ

ਬਠਿੰਡਾ, 30 ਜਨਵਰੀ (ਗੁਰਜੰਟ ਸਿੰਘ ਨਥੇਹਾ)- ਅੱਜ ਇੱਥੇ ਡਿਪਟੀ ਕਮਿਸ਼ਨਰ ਵਜੋਂ ਸ. ਜਸਪ੍ਰੀਤ ਸਿੰਘ (ਆਈਏਐਸ) ਨੇ ਆਪਣਾ ਚਾਰਜ ਸੰਭਾਲ ਲਿਆ ਹੈ। 2014 ਬੈਚ ਦੇ ਆਈਏਐਸ ਅਧਿਕਾਰੀ ਸ. ਜਸਪ੍ਰੀਤ ਸਿੰਘ ਇਸ ਸਮੇਂ ਡਾਇਰੈਕਟਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਤੋਂ ਇਲਾਵਾ ਪੰਜਾਬ ਨਿਵੇਸ਼ ਪ੍ਰਮੋਸ਼ਨ ਬਿਊਰੋ ਦੇ ਵਧੀਕ ਸੀ.ਈ.ਓ. ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਇਸ…

Read More

ਇੰਟਰਨੈਸ਼ਨਲ ਪੰਥਕ ਦਲ ਜਥੇਬੰਦੀ ਵੱਲੋਂ ਅਹੁਦੇਦਾਰ ਸਿੰਘਾਂ ਦਾ ਹਾਲ ਚਾਲ ਪੁੱਛਣ ਲਈ ਹਸਪਤਾਲ ਪਹੁੰਚੇ।

ਪਿੰਡ ਪਹੂਵਿੰਡ ਸਾਹਿਬ ਵਿਖੇ ਸੰਤ ਭਿੰਡਰਾਂਵਾਲਿਆਂ ਦੀ ਫੋਟੋ ਦੇ ਵਿਵਾਦ ਨੂੰ ਲੈ ਕੇ ਪਿੰਡ ਰੋਡੇ ਤੋਂ ਜਥਾ ਪਹੁੰਚਿਆ ਪ੍ਰਬੰਧਕਾ ਨਾਲ ਲੜਾਈ ਝਗੜਾ ਹੋਣ ਕਾਰਨ ਦੋ ਸਿੰਘ ਜਖਮੀ ਹੋਏ। (ਮਨਪ੍ਰੀਤ ਸਿੰਘ ਵਾੜਾ ਸ਼ੇਰ ਸਿੰਘ)ਦਮਦਮੀ ਟਕਸਾਲ ਦੇ ਪਹਿਲੇ ਮੁੱਖੀ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਪਹੂਵਿੰਡ ਸਾਹਿਬ ਵਿਖੇ ਸੰਤ ਗਿਆਨੀ ਜਰਨੈਲ ਸਿੰਘ ਜੀ…

Read More