Year: 2024

ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਉਤਾਰਨ ਵਾਲੇ ਕੈਪਟਨ ਨੂੰ ਪੰਥ ‘ਚੋਂ ਛੇਕਿਆ ਜਾਏ ਤੇ ਗੁਰਦੁਆਰਾ ਪ੍ਰਧਾਨਗੀ ਤੋਂ ਹਟਾਇਆ ਜਾਏ : ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾਕੈਪਟਨ ਹਰਸਿਮਰਨ ‘ਤੇ ਹਮਲਾ ਕਰਨ ਵਾਲੇ ਨੌਜਵਾਨਾਂ ਦੀ ਫ਼ੈਡਰੇਸ਼ਨ ਵੱਲੋਂ ਸ਼ਲਾਘਾ
ਅੰਮ੍ਰਿਤਸਰ, 28 ਜਨਵਰੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਪਹੂਵਿੰਡ ‘ਚ ਕੈਪਟਨ ਨੇ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਇੱਕ ਤਸਵੀਰ ਹਟਾਈ ਪਰ ਅਣਖ਼ੀਲੇ ਸਿੱਖ ਨੌਜਵਾਨਾਂ ਨੇ ਅਨੇਕਾਂ ਤਸਵੀਰਾਂ ਲਗਾ ਦਿੱਤੀਆਂ ਅਤੇ ਹੁਣ ਹੋਰ ਵੀ ਲੱਗਣਗੀਆਂ। ਉਹਨਾਂ ਕਿਹਾ ਕਿ ਕੈਪਟਨ ਹਰਸਿਮਰਨ ਸਿਹੁੰ ਦੀ ਮੱਤ ਮਾਰੀ ਗਈ…

ਬਠਿੰਡੇ ਜ਼ਿਲ੍ਹੇ ’ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ- ਜ਼ਿਲ੍ਹਾ ਮੈਜਿਸਟ੍ਰੇਟ
ਹੁਕਮ 23 ਮਾਰਚ 2024 ਤੱਕ ਰਹਿਣਗੇ ਲਾਗੂ ਬਠਿੰਡਾ, 28 ਜਨਵਰੀ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ਅੰਦਰ ਉਲਾਈਵ ਗਰੀਨ ਰੰਗ ਦੀ…

ਜਥੇਦਾਰ ਬਾਬਾ ਨਛੱਤਰ ਸਿੰਘ ਜੀ ਅਸਟਰੀਆ ਯੂਰਪ ਦੀ ਧਰਤੀ ਤੋਂ ਵਾਪਸ ਪੰਜਾਬ ਦੀ ਧਰਤੀ ਤੇ ਪਹੁੰਚੇ
ਚੀਫ ਐਡਵਾਈਜ਼ਰ ਬਾਬਾ ਸੱਜਣ ਸਿੰਘ ਜੀ ਅਤੇ ਸਮੂਹ ਅਹੁਦੇਦਾਰਾਂ ਵੱਲੋਂ ਜੋਸ਼ੋ ਖਰੋਸ਼ ਨਾਲ ਸਵਾਗਤ ਕੀਤਾ ਅਤੇ ਜੀ ਆਇਆ ਕਿਹਾ। ਤਰਨਤਾਰਨ (ਮਨਪ੍ਰੀਤ ਸਿੰਘ ਵਾੜਾ ਸ਼ੇਰ ਸਿੰਘ) ਇੰਟਰਨੈਸ਼ਨਲ ਪੰਥਕ ਦਲ ਅਸਟਰੀਆ ਯੂਰਪ ਦੇ ਪ੍ਰਧਾਨ ਜਥੇਦਾਰ ਬਾਬਾ ਨਛੱਤਰ ਸਿੰਘ ਜੀ ਭੈਣੀ ਮੱਸਾ ਸਿੰਘ ਵਾਲੇ ਅਸਟਰੀਆ ਯੂਰਪ ਦੀ ਧਰਤੀ ਤੋਂ ਵਾਪਸ ਪੰਜਾਬ ਪਹੁੰਚੇ। ਏਅਰਪੋਰਟ ਤੇ ਇੰਟਰਨੈਸ਼ਨਲ ਪੰਥਕ ਦਲ ਦੇ…

ਖਾਲਸਾ ਪੰਥ ਵੱਲੋਂ ਸ਼ਹੀਦ ਜਥੇਦਾਰ ਕਾਉਂਕੇ ਸਾਹਿਬ ਨੂੰ ਪੰਥ ਰਤਨ ਫਖ਼ਰੇ ਕੌਮ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ
( ) ਗੁਰਦੁਆਰਾ ਪਾਤਸ਼ਾਹੀ ਦਸਵੀਂ ਨਾਢਾ ਸਾਹਿਬ ਪੰਚਕੂਲਾ ਨੇੜੇ ਚੰਡੀਗੜ ਵਿਖੇ ਅੱਜ ਪੰਥ ਜਥੇਬੰਦੀਆਂ ਵਲੋਂ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਮਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਹੀਦੀ ਉਪਰੰਤ ਪੰਥ ਰਤਨ ਫ਼ਖਰੇ ਕੌਮ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਇਹ ਸਨਮਾਨ ਜਥੇਦਾਰ ਕਾਉਂਕੇ ਦੇ ਸਪੁੱਤਰ ਭਾਈ ਹਰੀ ਸਿੰਘ ਕਾਉਂਕੇ ਨੇ ਪ੍ਰਾਪਤ ਕੀਤਾ ਇਹ ਸ਼ਹੀਦੀ ਸਮਾਗਮ…

ਮਨਜੀਤ ਸਿੰਘ ਜੀਕੇ ਨੂੰ ਬਿਨਾਂ ਸਬੂਤਾਂ ਦੇ ਗੋਲਕ ਚੋਰ ਕਹਿਣ ਵਾਲੀ ਟੀਮ ਸਿਰਸਾ ਦੀ ਅਦਾਲਤ ਵਲੋਂ ਮੁੜ ਅਪੀਲ ਖਾਰਿਜ਼
ਜੀਕੇ ਨੇ ਟੀਮ ਸਿਰਸਾ ਤੇ ਮਾਣਹਾਣੀ ਦਾ ਕੇਸ ਕੀਤਾ ਹੋਇਆ ਹੈ ਦਰਜ਼ ਨਵੀਂ ਦਿੱਲੀ 24 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦਵਾਰਾ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜੀਤ ਸਿੰਘ ਜੀਕੇ ਨੂੰ ਬਿਨਾਂ ਸਬੂਤਾਂ ਦੇ ‘ਚੋਰ’ ਕਹਿਣ ਦੇ ਮਾਮਲੇ ਵਿਚ “ਟੀਮ ਸਿਰਸਾ” ਦੀਆਂ ਮੁਸਕਲਾਂ ਵਿਚ ਵਾਧਾ ਹੋ ਗਿਆ ਹੈ। ਦਿੱਲੀ ਹਾਈਕੋਰਟ ਨੇ ਅੱਜ “ਟੀਮ ਸਿਰਸਾ” ਨੂੰ ਵੱਡਾ…