ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਤਾਰਪੀਡੋ ਕਰਣ ਵਾਲੀ ਦਿੱਲੀ ਕਮੇਟੀ ਜੱਥੇਦਾਰ ਕਾਉਂਕੇ ਦੇ ਨਾਮ ਤੇ ਰਾਜਨੀਤੀ ਨਾ ਕਰਨ: ਸਰਨਾ 

ਨਵੀਂ ਦਿੱਲੀ 21 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਗੁਰੂ ਸਾਹਿਬ ਦੇ ਸਮੇਂ ਤੋਂ ਲੈਕੇ ਹੁਣ ਤੱਕ ਕੌਮ ਵਿੱਚ ਬੇਅੰਤ ਸ਼ਹੀਦ ਹੋਏ ਹਨ, ਅਨੇਕ ਵਾਰੀ ਆਪਣੇ ਹੱਕਾਂ ਲਈ ਸਿੱਖ ਕੌਮ ਨੇ ਮੋਰਚੇ ਲਾਏ ਤੇ ਲਹਿਰਾਂ ਉੱਠੀਆਂ…

Read More

ਭਾਈ ਕਾਉਂਕੇ ਨੂੰ ਫਖ਼ਰ ਏ ਕੌਮ ਐਵਾਰਡ ਦੇਣ ਦੀ ਮੰਗ ਦਾ ਸਰਨਾ ਵਲੋਂ ਵਿਰੋਧ ਕਿਉਂ.? ਕਾਲਕਾ 

ਨਵੀਂ ਦਿੱਲੀ, 22 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੂੰ ਸਵਾਲ ਕੀਤਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ’ਤੇ ਉਹਨਾਂ ਅਤੇ ਉਹਨਾਂ ਦੇ ’ਗੋਲਕ ਦੇ ਯਾਰ’ ਦਾ ਤਿੰਨ ਦਹਾਕੇ ਤੱਕ ਕਬਜ਼ਾ ਰਿਹਾ ਹੈ, ਇਸ ਸਮੇਂ ਦੌਰਾਨ…

Read More

ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਕਾਉਂਕੇ ਨੂੰ ਫਖ਼ਰ – ਏ – ਕੌਮ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇ : ਕਾਲਕਾ

10 ਫਰਵਰੀ ਨੂੰ ਜਥੇਦਾਰ ਕਾਉਂਕੇ ਦਾ ਇਨਸਾਫ਼ ਲੈਣ ਲਈ ਸਭ ਨੂੰ ਜਲੰਧਰ ਪਹੁੰਚਣ ਦੀ ਅਪੀਲ ! ਅੰਮ੍ਰਿਤਸਰ, 20 ਜਨਵਰੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ…

Read More

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ੍ਰੀ ਰਾਮ ਜਨਮ ਭੂਮੀ ਨੂੰ ਲੈ ਕੇ ਇਕ ਸਾਂਝਾ ਬਿਆਨ ਜਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ, ਮਿਤੀ 22 ਜਨਵਰੀ 2024 ਨੂੰ ਅਯੁੱਧਿਆ ਵਿਚ ਹੋ ਰਹੇ ਸ੍ਰੀ ਰਾਮ ਜਨਮ ਭੂਮੀ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਲਈ ਮਿਲੇ ਸੱਦਾ ਪੱਤਰ ਲਈ ਸ੍ਰੀ ਰਾਮ ਜਨਮ ਭੂਮੀ ਤੀਰਥ…

Read More