
ਸ਼ਹੀਦ ਭਾਈ ਸਰਵਣ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ 3 ਰੋਜਾ ਗੁਰਮਤਿ ਸਮਾਗਮ ਪਿੰਡ ਵਾੜਾ ਸ਼ੇਰ ਸਿੰਘ ਗੁਰਦੁਆਰਾ ਬਾਬਾ ਬੀਰ ਸਿੰਘ ਵਿਖੇ ਪਹਿਲੇ ਦਿਨ ਦੀਵਾਨ ਸਜੇ।
ਤਰਨਤਾਰਨ (ਮਨਪ੍ਰੀਤ ਸਿੰਘ ਵਾੜਾ ਸ਼ੇਰ ਸਿੰਘ) ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੇ ਨਾਲ ਜੂਝ ਕੇ ਸ਼ਹਾਦਤ ਪਾਉਣ ਵਾਲੇ ਸ਼ਹੀਦ ਭਾਈ ਸਰਵਣ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ਹੀਦ ਭਾਈ ਸਰਵਣ ਸਿੰਘ ਜੀ ਦੀ ਧਰਮ ਸੁਪਤਨੀ ਬੀਬੀ ਗੁਰਵਿੰਦਰ…