“SGPC Elections to Be Held in June! Gurdwara Commission Gears Up – Voter Lists to Be Published by April 16”

Shiromani Gurdwara Parbandhak Committee SGPC ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਨਵਾਂ ਜਨਰਲ ਹਾਊਸ ਚੁਣਨ ਲਈ ਕਮੇਟੀ ਦੀਆਂ ਆਮ ਚੋਣਾਂ ਜੂਨ ਮਹੀਨੇ ਹੋਣ ਦੀ ਪੂਰੀ ਉਮੀਦ ਹੈ। ਪੰਜਾਬ ਦੇ ਗੁਰਦੁਆਰਾ ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਨੂੰ ਅੰਤਿਮ ਰੂਪ ਦੇਣ ਦੀ ਮਿਤੀ 16 ਅਪ੍ਰੈਲ ਤੈਅ ਕੀਤੀ ਹੈ ਜਿਸ ਤੋਂ ਬਾਅਦ ਇੰਨਾਂ ਚੋਣਾਂ ਦਾ ਐਲਾਨ ਕਰਨ ਲਈ…

Read More

“Kisan Mazdoor Sangharsh Committee Prepares for Strong March from Shambhu Morcha on 29th, Holds Massive Gathering in Border Belt”

ਦਿੱਲੀ ਅੰਦੋਲਨ 2 ਨੂੰ ਹੋਰ ਮਜ਼ਬੂਤ ਕਰਨ ਦੀ ਮੁਹਿੰਮ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਿਲ੍ਹਾ ਅੰਮ੍ਰਿਤਸਰ ਵੱਲੋਂ 29 ਜਨਵਰੀ ਨੂੰ ਸ਼ੰਭੂ ਬਾਰਡਰ ਨੂੰ ਕੂਚ ਕਰਨ ਅਤੇ 26 ਜਨਵਰੀ ਦੇ ਐਕਸ਼ਨ ਪ੍ਰੋਗਰਾਮਾਂ ਦੀ ਤਿਆਰੀ ਲਈ ਅੱਜ ਲੋਪੋਕੇ ਦੇ ਗੁਰਦੁਆਰਾ ਸਾਧੂ ਸਿੱਖ ਅਤੇ ਅਜਨਾਲਾ ਨਜ਼ਦੀਕ ਕਸਬਾ ਪੱਕਾ ਸ਼ਹਿਰ ਵਿੱਚ 2 ਵਿਸ਼ਾਲ ਇਕੱਠ ਕਰਕੇ ਕਿਸਾਨਾਂ ਮਜਦੂਰਾਂ ਦੀ…

Read More

“Dal Khalsa and Shiromani Akali Dal Amritsar Condemn House Arrests of Sikh Leaders Ahead of March”

ਨਵੀਂ ਦਿੱਲੀ(ਮਨਪ੍ਰੀਤ ਸਿੰਘ ਖਾਲਸਾ):- ਗਣਤੰਤਰਤਾ ਦਿਵਸ ਦੇ ਵਿਰੋਧ ਵਿੱਚ ਦਲ ਖਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 25 ਜਨਵਰੀ ਨੂੰ ਮਾਨਸਾ ਵਿਖੇ ਰੋਸ ਮਾਰਚ ਦਾ ਐਲਾਨ ਕੀਤਾ ਗਿਆ ਜਿਸ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਸਿੱਖ ਆਗੂਆਂ ਦੀ ਘਰੋ ਘਰੀ ਨਜ਼ਰਬੰਦੀ ਕਰ ਦਿੱਤੀ ਗਈ । ਜਿਸ ਵਿੱਚ ਦਲ ਖਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਰਾਜ,…

Read More

“Sikh Children in Belgium Lead Awareness Campaign on Sikhism and Identity, Promote Sikh Faith in Dutch Language Across Schools and Universities”

ਗੈਂਟ ਬੈਲਜੀਅਮ- ਸਰਬਜੀਤ ਸਿੰਘ ਬਨੂੜ- ਗੁਰਦਵਾਰਾ ਮਾਤਾ ਸਾਹਿਬ ਕੌਰ ਗੈਂਟ ਤੋਂ ਵੱਖ ਵੱਖ ਯੂਨੀਵਰਸਿਟੀਆਂ ਵਿਚ ਪੜ੍ਹ ਰਹੇ ਸਿੱਖ ਬੱਚਿਆਂ ਨੇ ਗੈਂਟ ਦੇ ਡੌਨ ਬੋਸਕੋ ਸਕੂਲ ਵਿਖੇ ਤਕਰੀਬਨ 400 ਬੱਚਿਆਂ ਨੂੰ ਸਿੱਖ ਧਰਮ ਸਬੰਧੀ ਮੁਢਲੀ ਜਾਣਕਾਰੀ ਦਿੱਤੀ ਗਈ।ਗੁਰਦਵਾਰਾ ਮਾਤਾ ਸਾਹਿਬ ਕੌਰ ਵਿੱਚ ਦੋ ਦਿਨਾਂ ਪ੍ਰੋਗਰਾਮ ਵਿਚ ਗੈਂਟ ਤੋਂ ਕਰਨਦੀਪ ਸਿੰਘ, ਦੀਪਿੰਦਰ ਸਿੰਘ, ਹਰਨੂਰ ਕੌਰ, ਵਰਿੰਦਰ ਕੌਰ…

Read More