Month: February 2025

“Sarna Faction Leader Alters Panthic Ardas; Delhi Committee Files Complaint at Akal Takht Sahib”
ਸਰਨਾ ਧੜੇ ਦੇ ਨੇਤਾ ਵੱਲੋਂ ਪੰਥਕ ਅਰਦਾਸ ‘ਚ ਤਬਦੀਲੀ, ਦਿੱਲੀ ਕਮੇਟੀ ਨੇ ਕੀਤੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ ਦਿੱਲੀ: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ‘ਚ ਹਾਰ ਚੁੱਕੇ ਸਰਨਾ ਧੜੇ ਦੇ ਇੱਕ ਵਧੀਕ ਨੇਤਾ ਵੱਲੋਂ ਪੰਥਕ ਅਰਦਾਸ ਵਿੱਚ ਤਬਦੀਲੀ ਕਰਨ ਦਾ ਮਾਮਲਾ ਗੰਭੀਰ ਰੂਪ ਧਾਰਣ ਕਰ ਗਿਆ ਹੈ। ਦਿੱਲੀ ਕਮੇਟੀ ਨੇ ਅੱਜ ਸ੍ਰੀ ਅਕਾਲ ਤਖ਼ਤ…

“Centre Submits Response in High Court on MP Amritpal Singh’s Entry into Lok Sabha Session – Know More”
ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਵੱਲੋਂ ਦਾਖਲ ਪਟੀਸ਼ਨ ‘ਤੇ ਮੰਗਲਵਾਰ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਲੋਕ ਸਭਾ ਸੈਸ਼ਨ ‘ਚ ਸ਼ਮੂਲੀਅਤ ਨੂੰ ਲੈ ਕੇ ਦਾਖਲ ਸਾਂਸਦ ਦੀ ਪਟੀਸ਼ਨ ‘ਤੇ ਕੇਂਦਰ ਸਰਕਾਰ ਨੇ ਹਾਈਕੋਰਟ ਨੂੰ ਜਾਣਕਾਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਨੇ ਅਦਾਲਤ ਨੂੰ ਦੱਸਿਆ ਹੈ ਕਿ ਲੋਕ ਸਭਾ ਸਪੀਕਰ ਵੱਲੋਂ ਇਸ ਮਾਮਲੇ ਵਿੱਚ ਕਮੇਟੀ…

“Sajjan Kumar Deserves the Death Penalty: Prof. Sarchand Singh Khiala”
ਕਾਂਗਰਸ ਪਾਰਟੀ ਨੇ ਨਿਰਦੋਸ਼ ਸਿੱਖਾਂ ਨੂੰ ਕਾਤਲਾਂ ਨੂੰ ਬਚਾਇਆ ਹੀ ਨਹੀਂ ਸਗੋਂ ਸਰਕਾਰ ਅਤੇ ਪਾਰਟੀ ’ਚ ਅਹਿਮ ਅਹੁਦਿਆਂ ਨਾਲ ਵੀ ਨਿਵਾਜਿਆ। ਅੰਮ੍ਰਿਤਸਰ, 25 ਫਰਵਰੀ ( ) ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ 1984 ਦੇ ਸਿੱਖ ਕਤਲੇਆਮ ਦੇ ਇਕ ਮਾਮਲੇ ਵਿੱਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਵੱਲੋਂ ਸਾਬਕਾ ਕਾਂਗਰਸ ਸੰਸਦ…

“Sajjan Kumar Gets Another Life Sentence, Seven-Year Jail Term, and ₹4 Lakh Fine in Sikh Massacre Case”
ਗੁਰਲਾਡ ਸਿੰਘ ਕਾਹਲੋਂ, ਬੀਬੀ ਨਿਰਪ੍ਰੀਤ ਕੌਰ ਸਮੇਤ ਕਤਲੇਆਮ ਪੀੜਿਤਾਂ ਨੇ ਕੀਤੀ ਸੀ ਫਾਂਸੀ ਦੀ ਮੰਗ ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਵਿੱਚ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 40 ਸਾਲ ਬਾਅਦ ਇਕ ਹੋਰ ਕੇਸ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ । ਇਹ ਮਾਮਲਾ ਸਿੱਖਾਂ ਦੇ…

“Sajjan Kumar Sentenced to Life Imprisonment in 1984 Sikh Massacre Case; Historic Verdict Delivered by Delhi’s Rouse Avenue Court”
ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਇਤਿਹਾਸਕ ਫੈਸਲਾ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਸਰਸਵਤੀ ਵਿਹਾਰ ਸਿੱਖ ਹੱਤਿਆਕਾਂਡ ਦੇ ਮਾਮਲੇ ਵਿੱਚ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦਿੱਲੀ ਦੀ ਰਾਊਜ਼ ਐਵੀਨਿਊ ਕੋਰਟ ਨੇ ਇਹ ਇਤਿਹਾਸਕ ਫੈਸਲਾ ਸੁਣਾਉਂਦਿਆਂ ਉਸਨੂੰ ਦੋਸ਼ੀ ਕਰਾਰ ਦਿੱਤਾ। ਸੱਜਣ ਕੁਮਾਰ ‘ਤੇ ਕੀ ਸਨ ਦੋਸ਼?…