Month: February 2025

“Court Finds Congress Leader Sajjan Kumar Guilty in a Case Related to the November 1984 Sikh Massacre”
41 ਸਾਲ ਬਾਅਦ ਅਦਾਲਤ ਨੇ ਕੀਤਾ ਇਨਸਾਫ, 18 ਫਰਵਰੀ ਨੂੰ ਸਜ਼ਾ ਦਾ ਹੋਏਗਾ ਐਲਾਨ ਨਵੀਂ ਦਿੱਲੀ 12 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੀ ਇੱਕ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਇਸ ਤੋਂ ਪਹਿਲਾਂ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸ਼ੁੱਕਰਵਾਰ…

“SGPC’s Executive Committee Removes Jathedar Giani Harpreet Singh from Takht Sri Damdama Sahib”
ਤਖ਼ਤ ਸਾਹਿਬ ਵਿਖੇ ਫਿਲਹਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਿਭਾਉਣਗੇ ਕਾਰਜਕਾਰੀ ਸੇਵਾਵਾਂ ਅੰਮ੍ਰਿਤਸਰ, 10 ਫਰਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ।…

“Badal Dal Strips Giani Harpreet Singh of Jathedar Position!”
ਬਾਦਲ ਦਲ ਨੇ ਗਿਆਨੀ ਹਰਪ੍ਰੀਤ ਸਿੰਘ ਤੋਂ ਜਥੇਦਾਰ ਦੀ ਪਦਵੀ ਖੋਹ ਲਈ! ਬਾਦਲ ਦਲ ਨੇ ਗਿਆਨੀ ਹਰਪ੍ਰੀਤ ਸਿੰਘ ਤੋਂ ਜਥੇਦਾਰ ਦੀ ਪਦਵੀ ਖੋਹ ਲਈ! 👉 ਭਾਈ ਰਣਜੀਤ ਸਿੰਘ, ਗਿਆਨੀ ਪੂਰਨ ਸਿੰਘ, ਗਿਆਨੀ ਵੇਦਾਂਤੀ ਮਗਰੋਂ ਹੁਣ ਗਿਆਨੀ ਹਰਪ੍ਰੀਤ ਸਿੰਘ!👉 ਦੋ ਦਸੰਬਰ ਨੂੰ ਸਿੱਖ ਜਜ਼ਬਾਤ ਦੀ ਤਰਜਮਾਨੀ ਕਰਨ ਬਦਲੇ ਜਥੇਦਾਰੀ ਖੋਹੀ!👉 ਗਿਆਨੀ ਹਰਪ੍ਰੀਤ ਸਿੰਘ ਨੇ ਔਖੇ ਵੇਲੇ…

“GK Moves High Court Over Delhi Gurdwara Committee Elections, Notices Issued to Election Directorate and Delhi Committee”
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅਗਸਤ 2025 ਵਿੱਚ ਪ੍ਰਸਤਾਵਿਤ ਆਮ ਚੋਣਾਂ ਪ੍ਰਤੀ ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਦੀ ਉਦਾਸੀਨਤਾ ਅਤੇ ਲਾਪਰਵਾਹੀ ਦੇ ਵਿਰੁੱਧ ਦਿੱਲੀ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ 33 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਰੱਖਣ ਦੀ ਮੰਗ ਦੇ ਨਾਲ ਹੀ ਚੋਣ ਸੁਧਾਰਾਂ ਦੀ…