Month: May 2025

Takht Sri Patna Sahib’s Panj Pyare Declare Jathedars Gadhgaj, Tek Singh as Tankhaiya
ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਜਥੇਦਾਰ ਗੜਗੱਜ, ਬਾਬਾ ਟੇਕ ਸਿੰਘ ਨੂੰ ਤਨਖਾਹੀਆ ਕੀਤਾ ਪਟਨਾ (21 ਮਈ, 2025): ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਨੇ ਅੱਜ ਵਿਸ਼ੇਸ਼ ਇਕੱਤਰਤਾ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਟੇਕ ਸਿੰਘ ਨੂੰ ਤਖਤ ਦੀ ਮਰਿਆਦਾ ਭੰਗ ਕਰਨ ਦੇ ਦੋਸ਼ ਵਿੱਚ ਤਨਖਾਹੀਆ ਘੋਸ਼ਿਤ…

Harvinder Singh Sarna Assigned Religious Service by Five Singh Sahibaan
ਹਰਵਿੰਦਰ ਸਿੰਘ ਸਰਨਾ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਧਾਰਮਿਕ ਸੇਵਾ ਲਗਾਈ ਅੰਮ੍ਰਿਤਸਰ (21 ਮਈ, 2025): ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਨੇ ਹਰਵਿੰਦਰ ਸਿੰਘ ਸਰਨਾ ਨੂੰ ਧਾਰਮਿਕ ਸੇਵਾ ਲਗਾਈ ਹੈ। ਉਨ੍ਹਾਂ ਨੂੰ 11 ਦਿਨ ਤੱਕ ਹਰ ਰੋਜ਼ ਪੰਜ ਜਪੁਜੀ ਸਾਹਿਬ ਅਤੇ ਦੋ ਚੌਪਈ ਸਾਹਿਬ ਦੇ ਪਾਠ ਕਰਨ ਦੇ ਆਦੇਸ਼ ਦਿੱਤੇ ਗਏ ਹਨ। 11ਵੇਂ…

Dhadriawale Apologizes Before Five Singh Sahibaan, Preaching Ban Lifted
ਢੱਡਰੀਆਂਵਾਲੇ ਨੇ ਪੰਜ ਸਿੰਘ ਸਾਹਿਬਾਨ ਸਾਹਮਣੇ ਮੁਆਫ਼ੀ ਮੰਗੀ, ਪ੍ਰਚਾਰ ਰੋਕ ਹਟੀ ਅੰਮ੍ਰਿਤਸਰ (21 ਮਈ, 2025): ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਸਾਹਮਣੇ ਪੇਸ਼ ਹੋ ਕੇ ਆਪਣੀਆਂ ਪੁਰਾਣੀਆਂ ਬਿਆਨਬਾਜ਼ੀਆਂ ਲਈ ਮੁਆਫ਼ੀ ਮੰਗੀ। ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਮੁਆਫ਼ੀ ਨੂੰ ਪ੍ਰਵਾਨ ਕਰਦਿਆਂ ਢੱਡਰੀਆਂਵਾਲੇ ’ਤੇ ਪਹਿਲਾਂ…

Army’s Statement on Sri Harmandir Sahib Shocking: Head Granthi, SGPC Also Condemns
ਸ੍ਰੀ ਹਰਿਮੰਦਰ ਸਾਹਿਬ ’ਤੇ ਫੌਜ ਦਾ ਬਿਆਨ ਹੈਰਾਨੀਜਨਕ: ਮੁੱਖ ਗ੍ਰੰਥੀ, SGPC ਨੇ ਵੀ ਖੰਡਨ ਕੀਤਾ ਅੰਮ੍ਰਿਤਸਰ, 20 ਮਈ-ਬੀਤੇ ਕੱਲ੍ਹ ਭਾਰਤੀ ਫ਼ੌਜ ਦੇ ਲੈਫ਼ਟੀਨੈਂਟ ਜਨਰਲ ਸੁਮੇਰ ਇਵਾਨ ਵੱਲੋਂ ਇੱਕ ਚੈਨਲ ਨਾਲ ਇੰਟਰਵੀਊ ਦੌਰਾਨ ਹਾਲੀਆ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜ ਦੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕੀਤੇ ਗਏ ਦਾਅਵੇ ਨੂੰ ਮੂਲੋਂ ਰੱਦ…

Mohali Court Acquits Bhai Jagtar Singh Hawara in Arms Act Case
ਕੇਸ ਬਰੀ: ਭਾਈ ਜਗਤਾਰ ਸਿੰਘ ਹਵਾਰਾ ਨੂੰ ਮੋਹਾਲੀ ਅਦਾਲਤ ਨੇ ਅਸਲਾ ਐਕਟ ਮਾਮਲੇ ’ਚੋਂ ਕੀਤਾ ਬਰੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ (19 ਮਈ, 2025): ਵਧੀਕ ਸੈਸ਼ਨਜ਼ ਜੱਜ ਸ. ਤੇਜ ਪ੍ਰਤਾਪ ਸਿੰਘ ਰੰਧਾਵਾ ਦੀ ਅਦਾਲਤ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਥਾਣਾ ਸਦਰ ਖਰੜ ਦੇ ਮੁਕੱਦਮਾ ਨੰਬਰ 144 (ਮਿਤੀ 15-06-2005) ਅਧੀਨ ਅਸਲਾ ਐਕਟ ਅਤੇ ਬਾਰੂਦ ਐਕਟ…

Preparations in Full Swing for Sant Giani Jarnail Singh Ji Khalsa Bhindranwale’s Birth Anniversary Program – Singh Sahib Bhai Jasvir Singh Rode
ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਨ ਸਮਾਗਮ ਸਬੰਧੀ ਤਿਆਰੀਆਂ ਜ਼ੋਰਾਂ ਤੇ – ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਬਾਘਾ ਪੁਰਾਣਾ, 20ਵੀਂ ਸਦੀ ਦੇ ਮਹਾਨ ਯੋਧੇ, ਦਮਦਮੀ ਟਕਸਾਲ ਦੇ 14ਵੇਂ ਮੁੱਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਪਿੰਡ ਰੋਡੇ ਵਿਖੇ 2 ਜੂਨ ਦਿਨ ਸੋਮਵਾਰ ਨੂੰ ਬੜੀ ਸ਼ਰਧਾ ਤੇ…