Month: August 2025

Probe reasons behind repeated floods in Punjab, truth must come out: Jathedar Kuldeep Singh Gargaj.
ਪੰਜਾਬ ਵਿੱਚ ਵਾਰ-ਵਾਰ ਹੜ੍ਹ ਆਉਣ ਦੇ ਕਾਰਨਾਂ ਦੀ ਕੀਤੀ ਜਾਵੇ ਜਾਂਚ, ਸੱਚ ਲਿਆਇਆ ਜਾਵੇ ਸਾਹਮਣੇ- ਜਥੇਦਾਰ ਕੁਲਦੀਪ ਸਿੰਘ ਗੜਗੱਜ ਅੰਮ੍ਰਿਤਸਰ, 30 ਅਗਸਤ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਲੈ ਕੇ ਸਮੂਹ ਪੰਜਾਬੀਆਂ ਅਤੇ ਸਿੱਖ ਜਥੇਬੰਦੀਆਂ ਨੂੰ ਵਿਸ਼ੇਸ਼ ਅਪੀਲ ਜਾਰੀ ਕੀਤੀ…

Flood and drought losses have fallen on Punjab; time has come to end this double policy – Giani Harpreet Singh.
ਹੜ੍ਹ ਅਤੇ ਸੋਕੇ ਦਾ ਨੁਕਸਾਨ ਪੰਜਾਬ ਦੇ ਹਿੱਸੇ ਆਇਆ, ਇਹ ਦੋਹਰੀ ਨੀਤੀ ਦੇ ਅੰਤ ਦਾ ਸਮਾਂ ਆ ਚੁੱਕਾ ਹੈ – ਗਿਆਨੀ ਹਰਪ੍ਰੀਤ ਸਿੰਘ ਪਾਣੀਆਂ ਤੇ ਠੱਗੀ ਬੰਦ ਹੋਵੇ,ਦੂਜੇ ਸੂਬਿਆਂ ਨੂੰ ਦਿੱਤੇ ਜਾਣ ਵਾਲੇ ਪਾਣੀ ਤੇ ਰਾਇਲਟੀ ਵਸੂਲ ਕਰਕੇ ਡੈਮਾਂ ਅਤੇ ਦਰਿਆਵਾਂ ਤੇ ਖਰਚ ਹੋਵੇ ਫਿਰੋਜ਼ਪੁਰ, 30 ਅਗਸਤ 2025 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗਿਆਨੀ…

Setback for AAP in Nawan Shahr: Amit Kumar Sethi joins Akali Dal with hundreds, led by party chief Giani Harpreet Singh.
ਨਵਾਂ ਸ਼ਹਿਰ ’ਚ AAP ਨੂੰ ਝਟਕਾ, ਅਮਿਤ ਕੁਮਾਰ ਸੇਠੀ ਸੈਂਕੜੇ ਸਾਥੀਆਂ ਨਾਲ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਅਕਾਲੀ ਦਲ ’ਚ ਸ਼ਾਮਿਲ ਬਲਾਚੌਰ, 29 ਅਗਸਤ 2025 ਹਲਕਾ ਬਲਾਚੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਮਜ਼ਬੂਤੀ ਮਿਲੀ ਹੈ, ਜਦੋਂ ਆਮ ਆਦਮੀ ਪਾਰਟੀ (AAP) ਦੇ ਪ੍ਰਮੁੱਖ ਆਗੂ ਅਤੇ ਗੁੱਜਰ ਭਾਈਚਾਰੇ ਦੇ ਨੁਮਾਇੰਦੇ ਅਮਿਤ ਕੁਮਾਰ ਸੇਠੀ…

Pargat Singh slams govt: People won’t forgive on floods, sacrilege cases
ਪਰਗਟ ਸਿੰਘ ਦਾ ਸਰਕਾਰ ’ਤੇ ਨਿਸ਼ਾਨਾ: ਹੜ੍ਹਾਂ ਅਤੇ ਬੇਅਦਬੀ ਮਾਮਲਿਆਂ ’ਤੇ ਲੋਕ ਨਹੀਂ ਕਰਨਗੇ ਮੁਆਫ ਅੰਮ੍ਰਿਤਸਰ, 29 ਅਗਸਤ 2025 (ਸ਼ਾਮ 6:00 PM IST): ਪਦਮ ਸ਼੍ਰੀ ਪਰਗਟ ਸਿੰਘ ਨੇ ਪੰਜਾਬ ਅਤੇ ਕੇਂਦਰ ਸਰਕਾਰ ’ਤੇ ਹੜ੍ਹਾਂ ਅਤੇ ਬੇਅਦਬੀ ਮਾਮਲਿਆਂ ਵਿੱਚ ਅਸਫਲਤਾ ਦਾ ਗੰਭੀਰ ਦੋਸ਼ ਲਾਇਆ ਹੈ। ਉਹਨਾਂ ਨੇ ਕਿਹਾ, “ਪੰਜਾਬ ਦੇ ਲੋਕ ਉਹਨਾਂ ਨੂੰ ਕਦੇ ਮੁਆਫ ਨਹੀਂ…

Punjabi University’s action on Mahan Kosh violates Panthic Maryada: Bibi Satwant Kaur.
ਮਹਾਨਕੋਸ਼ ਸਬੰਧੀ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਦੀ ਕਾਰਵਾਈ ਪੰਥਕ ਮਰਯਾਦਾ ਦੇ ਵਿਰੁੱਧ : ਬੀਬੀ ਸਤਵੰਤ ਕੌਰ ਪਟਿਆਲਾ, 28 ਅਗਸਤ 2025 ਪੰਥਕ ਕੌਂਸਲ ਦੀ ਚੇਅਰਪਰਸਨ ਬੀਬੀ ਸਤਵੰਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮਹਾਨਕੋਸ਼ ਦੀਆਂ 15 ਹਜ਼ਾਰ ਤੋਂ ਵੱਧ ਕਾਪੀਆਂ ਨੂੰ ਨਸ਼ਟ ਕਰਨ ਦੇ ਤਰੀਕੇ ’ਤੇ ਗੰਭੀਰ ਚਿੰਤਾ ਜਤਾਈ ਹੈ। ਉਹਨਾਂ ਨੇ ਕਿਹਾ ਕਿ ਇਹ ਕਾਰਵਾਈ ਸਿੱਖ…

Bhai Pinderpal Singh honoured with Gold Medal in Montreal; thousands benefit from three-day katha at Gurdwara Guru Nanak Darbar.
ਮੌਂਟਰੀਆਲ ’ਚ ਭਾਈ ਪਿੰਦਰਪਾਲ ਸਿੰਘ ਦਾ ਗੋਲਡ ਮੈਡਲ ਨਾਲ ਸਨਮਾਨ: ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਤਿੰਨ ਰੋਜ਼ਾ ਕਥਾ ’ਚ ਹਜ਼ਾਰਾਂ ਸੰਗਤ ਨੇ ਲਿਆ ਲਾਹਾ ਮੌਂਟਰੀਆਲ, 28 ਅਗਸਤ 2025 ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਵੱਲੋ ਕਨੇਡਾ ਦੇ ਮੌਂਟਰੀਆਲ ਸਹਿਰ ਵਿੱਚ ਤਿੰਨ ਰੋਜਾ ਕਥਾ ਦੀ ਹਾਜ਼ਰੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਪਾਰਕ ਹਡਸਨ ਵਿਖੇ ਭਰੀ…