“Supreme Court Rejects Release Appeal of Congress Leaders Sajjan Kumar and Balram Khokhar in Sikh Massacre Case”
ਸਜ਼ਾ ਵਿਰੁੱਧ ਦੋਵਾਂ ਦੀ ਅਪੀਲ ‘ਤੇ ਜੁਲਾਈ ‘ਚ ਹੋਵੇਗੀ ਅਖੀਰਲੀ ਸੁਣਵਾਈ ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- 1984 ਸਿੱਖ ਕਤਲੇਆਮ ਦੇ ਕੇਸ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸੀ ਆਗੂਆਂ ਸੱਜਣ ਕੁਮਾਰ ਅਤੇ ਬਲਵਾਨ ਖੋਖਰ ਦੀ ਸਜ਼ਾ ਨੂੰ ਮੁਲਤਵੀ ਕਰਣ ਦੀ ਅਪੀਲ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ…

