Year: 2025

“Sikhs Hold Large-Scale Protest Against Modi Outside the White House in America”
ਮੋਦੀ ਪ੍ਰਸ਼ਾਸਨ ਵਲੋਂ ਸਿੱਖਾਂ ਵਿਰੁੱਧ ਕਥਿਤ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਸੰਸਾਰ ਪੱਧਰ ਤੇ ਜਾਗਰੂਕਤਾ ਪੈਦਾ ਕਰਣਾ ਨਵੀਂ ਦਿੱਲੀ 14 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਵਰਲਡ ਸਿੱਖ ਪਾਰਲੀਮੈਂਟ ਨੇ ਹੋਰ ਸਿੱਖ ਸੰਗਠਨਾਂ ਦੇ ਸਹਿਯੋਗ ਨਾਲ ਵਾਈਟ ਹਾਊਸ ਦੇ ਬਾਹਰ ਇੱਕ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕੀਤਾ। “ਮੋਦੀ ਵਿਰੋਧੀ ਰੈਲੀ” ਜਿਸ ਦੀ ਅਗਵਾਈ ਭਾਈ ਹਿੰਮਤ ਸਿੰਘ ਨੇ…

“Relieving Singh Sahib Giani Harpreet Singh is Highly Condemnable and Unfortunate, Hurting the Sovereignty of Takht Sahiban: Giani Raghbir Singh, Jathedar Sri Akal Takht Sahib”
ਗੁਰੂ ਪਿਆਰੇ ਖ਼ਾਲਸਾ ਜੀਓਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕੀ ਫਤਹਿ॥ ਪਿਛਲੇ ਦਿਨਾਂ ਤੋ ਜਿਸ ਤਰ੍ਹਾਂ ਦੇ ਘਟਨਾਕ੍ਰਮ ਵਾਪਰ ਰਹੇ ਹਨ, ਮੈਂ ਉਨ੍ਹਾਂ ਨੂੰ ਸਾਰੇ ਪੱਖਾਂ ਤੋਂ ਬੜੀ ਗੰਭੀਰਤਾ ਨਾਲ ਵਾਚ ਰਿਹਾ ਹਾਂ। ਇਨ੍ਹਾਂ ਹਾਲਾਤਾਂ ਤੋਂ ਮੇਰਾ ਮਨ ਬੇਹੱਦ ਦੁਖੀ ਹੋਇਆ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ…

“Why Isn’t the Delhi Committee Taking Accountability for the Disappearing Cases of the November 1984 Sikh Massacre?: Sarna”
ਮਾਮਲਾ ਬੀਤੇ ਦਿਨੀਂ ਸੁਪਰੀਮ ਕੋਰਟ ਵਲੋਂ ਨਵੰਬਰ 84 ਦੇ ਕੇਸਾਂ ਬਾਰੇ ਕੀਤੀ ਗਈ ਗੰਭੀਰ ਟਿਪਣੀ ਦਾ ਨਵੀਂ ਦਿੱਲੀ 13 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਬੀਤੇ ਦਿਨੀਂ 1984 ਦੇ ਸਿੱਖ ਕਤਲੇਆਮ ਦੇ ਮਾਮਲਿਆ ‘ਚ ਬਰੀ ਕੀਤੇ ਗਏ ਲੋਕਾ ਖ਼ਿਲਾਫ਼ ਅਪੀਲ ਦਾਖ਼ਲ ਨਾ ਕਰਨ ਲਈ ਕੋਰਟ ਨੇ ਕਿਹਾ ਸੀ ਕਿ ‘ਮੁਕੱਦਮਾ ਗੰਭੀਰਤਾ ਨਾਲ ਚਲਾਇਆ ਜਾਣਾ…

“Sentencing Sajjan Kumar After 42 Years Still a Great Injustice to the Sikh Nation: Mann”
ਜਸਟਿਸ ਡਿਲੇਅ ਇਜ ਜਸਟਿਸ ਡਿਨਾਈਡ ਤੋਂ ਭਾਵ ਹੈ ਕਿ ਇਨਸਾਫ਼ ਵਿਚ ਦੇਰੀ ਕਰਨਾ ਵੀ ਇਨਸਾਫ ਨਾ ਦੇਣ ਦੇ ਬਰਾਬਰ ਨਵੀਂ ਦਿੱਲੀ, 13 ਫਰਵਰੀ (ਮਨਪ੍ਰੀਤ ਸਿੰਘ ਖਾਲਸਾ) “ਮਰਹੂਮ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਜੋ ਇੰਡੀਅਨ ਸਟੇਟ ਨੇ ਉਸ ਸਮੇ ਦੇ ਵਜੀਰ ਏ ਆਜਮ ਰਾਜੀਵ ਗਾਂਧੀ ਦੀ ਅਗਵਾਈ ਹੇਠ ਸਮੁੱਚੇ ਕੱਟੜਵਾਦੀ ਕਾਂਗਰਸੀ ਆਗੂ ਅਤੇ ਦੂਜੇ ਫਿਰਕੂ…

“Shaheed Bhai Hardeep Singh Nijjar Murder Case Hearing Postponed, Next Hearing in April”
ਨਵੀਂ ਦਿੱਲੀ 13 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਸਰੀ ਸਿੱਖ ਗੁਰਦੁਆਰੇ ਦੇ ਸਾਬਕਾ ਪ੍ਰਧਾਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ ਹੇਠ ਚਾਰ ਵਿਅਕਤੀਆਂ ਦੇ ਹਾਈ-ਪ੍ਰੋਫਾਈਲ ਕਤਲ ਮੁਕੱਦਮੇ ਨੂੰ ਫਿਰ ਮੁਲਤਵੀ ਕਰ ਦਿੱਤਾ ਗਿਆ ਹੈ। ਨਿਊ ਵੈਸਟਮਿੰਸਟਰ ਦੇ ਜਸਟਿਸ ਟੈਰੀ ਸ਼ੁਲਟੇਸ ਨੇ 11 ਫਰਵਰੀ ਨੂੰ ਅਦਾਲਤ ਵਿੱਚ ਪੇਸ਼ੀ ਦੌਰਾਨ ਕੇਸ ਨੂੰ ਅਪ੍ਰੈਲ ਵਿੱਚ ਕੇਸ…

“Court Finds Congress Leader Sajjan Kumar Guilty in a Case Related to the November 1984 Sikh Massacre”
41 ਸਾਲ ਬਾਅਦ ਅਦਾਲਤ ਨੇ ਕੀਤਾ ਇਨਸਾਫ, 18 ਫਰਵਰੀ ਨੂੰ ਸਜ਼ਾ ਦਾ ਹੋਏਗਾ ਐਲਾਨ ਨਵੀਂ ਦਿੱਲੀ 12 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੀ ਇੱਕ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਇਸ ਤੋਂ ਪਹਿਲਾਂ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸ਼ੁੱਕਰਵਾਰ…