“SGPC’s Executive Committee Removes Jathedar Giani Harpreet Singh from Takht Sri Damdama Sahib”

ਤਖ਼ਤ ਸਾਹਿਬ ਵਿਖੇ ਫਿਲਹਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਿਭਾਉਣਗੇ ਕਾਰਜਕਾਰੀ ਸੇਵਾਵਾਂ ਅੰਮ੍ਰਿਤਸਰ, 10 ਫਰਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ।…

Read More

“Badal Dal Strips Giani Harpreet Singh of Jathedar Position!”

ਬਾਦਲ ਦਲ ਨੇ ਗਿਆਨੀ ਹਰਪ੍ਰੀਤ ਸਿੰਘ ਤੋਂ ਜਥੇਦਾਰ ਦੀ ਪਦਵੀ ਖੋਹ ਲਈ! ਬਾਦਲ ਦਲ ਨੇ ਗਿਆਨੀ ਹਰਪ੍ਰੀਤ ਸਿੰਘ ਤੋਂ ਜਥੇਦਾਰ ਦੀ ਪਦਵੀ ਖੋਹ ਲਈ! 👉 ਭਾਈ ਰਣਜੀਤ ਸਿੰਘ, ਗਿਆਨੀ ਪੂਰਨ ਸਿੰਘ, ਗਿਆਨੀ ਵੇਦਾਂਤੀ ਮਗਰੋਂ ਹੁਣ ਗਿਆਨੀ ਹਰਪ੍ਰੀਤ ਸਿੰਘ!👉 ਦੋ ਦਸੰਬਰ ਨੂੰ ਸਿੱਖ ਜਜ਼ਬਾਤ ਦੀ ਤਰਜਮਾਨੀ ਕਰਨ ਬਦਲੇ ਜਥੇਦਾਰੀ ਖੋਹੀ!👉 ਗਿਆਨੀ ਹਰਪ੍ਰੀਤ ਸਿੰਘ ਨੇ ਔਖੇ ਵੇਲੇ…

Read More

“GK Moves High Court Over Delhi Gurdwara Committee Elections, Notices Issued to Election Directorate and Delhi Committee”

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅਗਸਤ 2025 ਵਿੱਚ ਪ੍ਰਸਤਾਵਿਤ ਆਮ ਚੋਣਾਂ ਪ੍ਰਤੀ ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਦੀ ਉਦਾਸੀਨਤਾ ਅਤੇ ਲਾਪਰਵਾਹੀ ਦੇ ਵਿਰੁੱਧ ਦਿੱਲੀ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ 33 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਰੱਖਣ ਦੀ ਮੰਗ ਦੇ ਨਾਲ ਹੀ ਚੋਣ ਸੁਧਾਰਾਂ ਦੀ…

Read More

“Chairman Rajwant Singh Ghulli Honored on Winning Gold Medal”

ਧੂਰੀ ( ਰਣਜੀਤ ਸਿੰਘ ਪੇਧਨੀ ) ਕੇਰਲਾ ਦੇ ਕੁੰਨਮਕੁਲਮ ਵਿਖੇ ਹੋਈ ਨੈਸ਼ਨਲ ਮਾਸਟਰਜ਼ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਭਾਗ ਲੈਂਦਿਆਂ ਦੇ ਮੁੱਖ ਮੰਤਰੀ ਦਫਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ 65 ਸਾਲਾ ਭਾਗ ਵਰਗ ਦੇ ਡਿਸਕਸ ਥਰੋਅ ਵਿੱਚ ਪਹਿਲਾਂ ਸਥਾਨ ਹਾਸਲ ਕਰਕੇ ਗੋਲਡ ਮੈਡਲ ਅਤੇ ਹੈਮਰ ਥਰੋਅ ਵਿੱਚ ਸਿਲਵਰ ਮੈਡਲ ਜਿੱਤ ਕੇ ਆਪਣਾ ਅਤੇ ਧੂਰੀ…

Read More

“Vikramjit Sahney Offers Free Skill Training & Job Assistance to Punjabis Deported from America”

ਨਰੇਂਦਰ ਮੋਦੀ ਰਾਸ਼ਟਰਪਤੀ ਟਰੰਪ ਕੋਲ ਭਾਰਤੀ ਪਰਵਾਸੀਆਂ ਦੇ  ਦੇਸ਼ ਨਿਕਾਲੇ ਦਾ ਮੁੱਦਾ ਚੁੱਕਣ ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ, ਰਾਜ ਸਭਾ ਨੇ ਬੇਨਤੀ ਕੀਤੀ ਕਿ ਪ੍ਰਧਾਨ ਮੰਤਰੀ ਅਗਲੇ ਹਫ਼ਤੇ ਅਮਰੀਕਾ ਦੀ ਆਪਣੀ ਫੇਰੀ ਦੌਰਾਨ ਰਾਸ਼ਟਰਪਤੀ ਟਰੰਪ ਕੋਲ ਭਾਰਤੀ ਨਾਗਰਿਕਾਂ ਦੇ ਦੇਸ਼ ਨਿਕਾਲੇ ਦਾ ਮੁੱਦਾ ਚੁੱਕਣ। ਡਾ. ਸਾਹਨੀ ਨੇ ਕਿਹਾ ਕਿ…

Read More