
Chief Khalsa Diwan Members Must Take Amrit Within 41 Days: Jathedar Gargajj
ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਮੈਂਬਰ 41 ਦਿਨਾਂ ਵਿੱਚ ਅੰਮ੍ਰਿਤਧਾਰੀ ਹੋਣ- ਜਥੇਦਾਰ ਗੜਗੱਜ ਸ੍ਰੀ ਅੰਮ੍ਰਿਤਸਰ, 22 ਜੁਲਾਈ-ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧ, ਮੈਂਬਰਾਂ ਅਤੇ ਅਹੁਦੇਦਾਰਾਂ ਦੇ ਵਿਰੁੱਧ ਕੁਝ ਸ਼ਿਕਾਇਤਾਂ ਪੁੱਜੀਆਂ ਸਨ, ਜਿਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸੰਸਥਾ…