
114-year-old Punjabi Sikh runner Fauja Singh tragically dies in a road accident.
114 ਸਾਲ ਦੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ’ਚ ਦੁ:ਖਦ ਮੌਤ ਜਲੰਧਰ, 14 ਜੁਲਾਈ, 2025 ਪੰਜਾਬ ਦੇ ਮਸ਼ਹੂਰ ਸਿੱਖ ਮੈਰਾਥਨ ਦੌੜਾਕ ਫੌਜਾ ਸਿੰਘ (114 ਸਾਲ) ਦੀ ਅੱਜ ਸੜਕ ਹਾਦਸੇ ’ਚ ਮੌਤ ਹੋ ਗਈ। ਘਰ ਦੇ ਬਾਹਰ ਸੈਰ ਕਰਦੇ ਸਮੇਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ…