At Malerkotla Club, BJP leader Vikramjit Singh Cheema said that the Union Budget is about developed India. not strong
ਮਾਲੇਰਕੋਟਲਾ ਕਲੱਬ ਵਿਖੇ ਭਾਜਪਾ ਆਗੂ ਵਿਕਰਮਜੀਤ ਸਿੰਘ ਚੀਮਾ ਨੇ ਕੇਂਦਰੀ ਬਜਟ ਨੂੰ ਦੱਸਿਆ ਵਿਕਸਤ ਭਾਰਤ ਦੀ ਮਜ਼ਬੂਤ ਨੀਂਹ ਮਾਲੇਰਕੋਟਲਾ ਕਲੱਬ ਵਿਖੇ ਭਾਜਪਾ ਆਗੂ ਵਿਕਰਮਜੀਤ ਸਿੰਘ ਚੀਮਾ ਨੇ ਕੇਂਦਰੀ ਬਜਟ ਨੂੰ ਵਿਕਸਤ ਭਾਰਤ ਦੀ ਮਜ਼ਬੂਤ ਨੀਂਹ ਕਰਾਰ ਦਿੰਦਿਆਂ ਕਿਹਾ ਕਿ ਬਜਟ ਵਿੱਚ ਖੇਤੀਬਾੜੀ, ਸਿੱਖਿਆ, ਸਿਹਤ, ਸੈਰ-ਸਪਾਟਾ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਖਾਸ ਜ਼ੋਰ ਦਿੱਤਾ ਗਿਆ…

