Grand Gurmatt Samagam ‘Hind Di Chadar’ Dedicated to 350th Shaheedi Satabdi of Guru Tegh Bahadur Ji
ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸਤਾਬਦੀ ਨੂੰ ਸਮਰਪਿਤ ‘ਹਿੰਦ ਦੀ ਚਾਦਰ’ ਮਹਾਨ ਗੁਰਮਤਿ ਸਮਾਗਮ 18 ਜਨਵਰੀ 2026, ਚੌਕ ਮਹਿਤਾ/ਨੰਦੇੜ – ਹੱਕ ਤੇ ਸੱਚ ਦੀ ਖਾਤਿਰ ਧਰਮ ਲਈ ਸੀਸ ਨਿਸ਼ਾਵਰ ਕਰਨ ਵਾਲੇ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ 24 ਜਨਵਰੀ…

