Sarbjit Kaur Refuses to Return to India, Cites Life Threat
ਪਾਕਿਸਤਾਨ ਜਾ ਕੇ ਨਿਕਾਹ ਕਰਵਾਉਣ ਵਾਲੀ ਸਰਬਜੀਤ ਕੌਰ ਨੇ ਭਾਰਤ ਆਉਣ ਤੋਂ ਕੀਤਾ ਇਨਕਾਰ 05 ਜਨਵਰੀ 2026, ਅਟਾਰੀ – ਪਾਕਿਸਤਾਨ ਵਿੱਚ ਗੈਰ-ਕਾਨੂੰਨੀ ਨਿਕਾਹ ਕਰਾਉਣ ਨਾਲ ਜੁੜੀ ਸਰਬਜੀਤ ਕੌਰ ਨੇ ਭਾਰਤ ਵਾਪਸ ਆਉਣ ਤੋਂ ਇਨਕਾਰ ਕਰ ਦਿੱਤਾ ਹੈ। ਬੀਤੇ ਦਿਨ ਨਨਕਾਣਾ ਸਾਹਿਬ ਪਹੁੰਚੀ ਅਤੇ ਜਥੇ ਨਾਲ ਪਾਕਿਸਤਾਨ ਗਈ ਸਰਬਜੀਤ ਕੌਰ ਨੂੰ ਪਤੀ ਨਾਸਿਰ ਹੁਸੈਨ ਸਮੇਤ ਗ੍ਰਿਫ਼ਤਾਰ…

