Shooting Outside White House, Attacker Shot Dead
ਵਾਈਟ ਹਾਊਸ ਬਾਹਰ ਗੋਲੀਬਾਰੀ, ਹਮਲਾਵਰ ਕੀਤਾ ਢੇਰ

5 ਮਈ 2026, ਵਾਸ਼ਿੰਗਟਨ – ਅਮਰੀਕਾ ਦੇ White House ਬਾਹਰ ਗੋਲੀਬਾਰੀ ਦੀ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ।
ਸੁਰੱਖਿਆ ਏਜੰਸੀਆਂ ਮੁਤਾਬਕ ਫਾਇਰਿੰਗ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਮੌਕੇ ‘ਤੇ ਮੌਜੂਦ ਸੁਰੱਖਿਆ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਹਮਲਾਵਰ ਨੂੰ ਢੇਰ ਕਰ ਦਿੱਤਾ।
ਘਟਨਾ ਸਮੇਂ ਅਮਰੀਕੀ ਰਾਸ਼ਟਰਪਤੀ Donald Trump ਵਾਈਟ ਹਾਊਸ ਅੰਦਰ ਮੌਜੂਦ ਸਨ, ਪਰ ਉਹ ਸੁਰੱਖਿਅਤ ਹਨ।
ਫਿਲਹਾਲ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਹੋਰ ਕੜੀ ਕਰ ਦਿੱਤੀ ਗਈ ਹੈ।
