Sukhjinder Randhawa’s big statement after meeting Amit Shah..
ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ..
New Delhi (ਆਵਾਜ਼ਿ ਕੌਮ ਬਿਊਰੋ)-ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਪਹੁੰਚੇ ਹਨ। ਇਹ ਮੁਲਾਕਾਤ ਅਜਿਹੇ ਸਮੇਂ ਹੋ ਰਹੀ ਹੈ ਕਿ ਜਦ ਪੰਜਾਬ ਕਾਂਗਰਸ ਵਿਚ ਪ੍ਰਧਾਨਗੀ ਨੂੰ ਲੈ ਕੇ ਬਾਗੀ ਸੁਰ ਉਠ ਰਹੇ ਹਨ। ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਪਹੁੰਚੇ ਹਨ। ਇਹ ਮੁਲਾਕਾਤ ਅਜਿਹੇ ਸਮੇਂ ਹੋ ਰਹੀ ਹੈ ਕਿ ਜਦ ਪੰਜਾਬ ਕਾਂਗਰਸ ਵਿਚ ਪ੍ਰਧਾਨਗੀ ਨੂੰ ਲੈ ਕੇ ਬਾਗੀ ਸੁਰ ਉਠ ਰਹੇ ਹਨ। ਇਸ ਮੁਲਾਕਾਤ ਤੋਂ ਪਹਿਲਾਂ ਉਨ੍ਹਾਂ ਨਾਲ ਪੰਜਾਬ ਭਾਜਪਾ ਆਗੂ ਵੀ ਨਜ਼ਰ ਆਏ। ਹਾਲਾਂਕਿ ਰੰਧਾਵਾ ਨੇ ਮੁਲਾਕਾਤ ਤੋਂ ਬਾਅਦ ਆਖਿਆ ਕਿ ਮੈਂ ਅਮਿਤ ਸ਼ਾਹ ਨਾਲ ਸਰਹੱਦੀ ਪੱਟੀ ਦੀ ਸਥਿਤੀ ਬਾਰੇ ਚਰਚਾ ਕੀਤੀ। ਮੇਰੇ ਇਲਾਕੇ ਵਿਚ ਗੈਂਗਸਟਰ ਸਮੱਸਿਆ ਬਾਰੇ ਵੀ ਚਰਚਾ ਹੋਈ।

